ਲੇਖਕਾਂ ਵੱਲੋਂ ਪਰਵਾਜ਼ ਦੀ ਜਿਲਾ ਇਕਾਈ ਦਾ ਗਠਨ ਸੁਨੀਲ ਚੰਦਿਆਣਵੀ ਪ੍ਰਧਾਨ, ਡਾਕਟਰ ਕੇਵਲ ਰਾਮ ਸਕੱਤਰ ਬਣੇ
ਨਵਾਂਸ਼ਹਿਰ ਰਾਹੋਂ 04 ਜੂਨ (ਕੁਲਵਿੰਦਰ ਸਿੰਘ ਰਾਹੋਂ) ਪਰਵਾਜ਼ ਪੰਜਾਬ ਦੀ ਜਿਲਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਇਕੱਤਰਤਾ ਸਥਾਨਕ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਪਾਰਵਾਜ਼ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਸਬੀਰ ਦੀਪ ਨੇ ਸੰਸਥਾ ਦੇ ਕਾਰਜਾਂ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸਦਾ ਮੰਤਵ ਉਸਾਰੂ ਅਤੇ ਲੋਕਪੱਖੀ ਸਾਹਿਤ ਨੂੰ ਹੁਲਾਰਾ ਦੇਣਾ ਹੈ।ਕਹਾਣੀਕਾਰ ਅਜਮੇਰ…
ਪੈਨਸ਼ਨਰ ਮੰਗਾਂ ਸੰਬੰਧੀ ਮੁੱਖ ਮੰਤਰੀ ਅਤੇ ਵਿੱਚ ਮੰਤਰੀ ਪੰਜਾਬ ਦੇ ਨਾਂ ‘ਤੇ ਭੇਜਿਆ ਮੰਗ ਪੱਤਰ: ਪੈਨਸ਼ਨਰ ਆਗੂ
ਮੰਗ ਪੱਤਰ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਤੋਂ 17 ਜੂਨ ਤੋਂ ਪਹਿਲਾਂ ਮੀਟਿੰਗ ਕਰਨ ਦੀ ਕੀਤੀ ਮੰਗ ਫ਼ਗਵਾੜਾ 04 ਜੂਨ (ਪਰਮਿੰਦਰ ਸਿੰਘ ) ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ 01 ਤੋਂ 05 ਜੂਨ ਤੱਕ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਂ ‘ਤੇ ਮੰਗ ਪੱਤਰ ਭੇਜਦੇ ਹੋਏ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ…
ਗਰਮੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਜਾਵੇ – ਗਣੇਸ਼ ਭਗਤ
ਵਿਦਿਆਰਥੀਆਂ ਦੇ ਮਾਪੇ ਬੱਚਿਆਂ ਦੀ ਸਿਹਤ ਪ੍ਰਤੀ ਚਿੰਤਕ ਜਲੰਧਰ 20 ਮਈ (ਪਰਮਿੰਦਰ ਸਿੰਘ ) – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਅਤੇ ਤਹਿਸੀਲ ਫਗਵਾੜਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ…
ਅਕਾਲ ਅਕੈਡਮੀ ਧਨਾਲ ਕਲਾਂ ਦੇ ਬਾਰ੍ਹਵੀਂ ਜਮਾਤ (CBSE) ਦੇ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਜਲੰਧਰ 14 ਮਈ (ਪਰਮਿੰਦਰ ਸਿੰਘ ):- ਕਲਗੀਧਰ ਟਰਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਅਕਾਲ ਅਕੈਡਮੀ ਧਨਾਲ ਕਲਾਂ ਦੇ ਬਾਰ੍ਹਵੀਂ ਜਮਾਤ (CBSE) ਦੇ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਂ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ। ਅਕੈਡਮੀ ਦੇ ਤਿੰਨੋਂ ਸਟਰੀਮਾਂ (ਹਿਊਮੈਨਿਟੀਜ਼,…
ਸਾਂਝਾ ਫਰੰਟ ਪੰਜਾਬ ਦੀ 17 ਮਈ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਫੈਸਲਾ
ਅਪ੍ਰੈਲ ਮਹੀਨੇ ਦੀ ਪੈਂਨਸ਼ਨ ਖਾਤਿਆਂ ਵਿੱਚ ਲੇਟ ਪਾਉਣ ਦੀ ਕੀਤੀ ਤਿੱਖੀ ਨਿਖੇਧੀ ਜਲੰਧਰ10ਮਈ ( ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਲੰਧਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਾਲ ਕ੍ਰਿਸ਼ਨ ਸੂਦ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ(ਰਜਿ) ਦੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਜੁਆਇੰਟ ਗੌਰਮਿੰਟ ਪੈਨਸ਼ਨਰਜ਼ ਫਰੰਟ ਪੰਜਾਬ ਵਲੋਂ…
ਪੀ ਐਸ ਪਬਲਿਕ ਸਕੂਲ ਰਾਹੋਂ ਵਿਖੇ ਮਨਾਇਆ ਗਿਆ ਮਾਂ ਦਿਵਸ
ਨਵਾਂਸ਼ਹਿਰ ਰਾਹੋਂ 10 ਮਈ (ਕੁਲਵਿੰਦਰ ਸਿੰਘ ਰਾਹੋਂ) ਪੀ ਐਸ ਪਬਲਿਕ ਸਕੂਲ ਰਾਹੋਂ ਵਿਖੇ ਮਾਂ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਾਂ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਮਾਂ ਲਈ ਵੰਨ-ਸੁਵੰਨੇ ਸ਼ੁੱਭਕਾਮਨਾਵਾਂ ਦੇ ਕਾਰਡ ਬਣਾਏ। ਵਿਦਿਆਰਥੀਆਂ ਦੁਆਰਾ ਮਾਂ ਦਿਵਸ ਨੂੰ ਸਮਰਪਿਤ…
ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹਲਕਾ ਵਿਧਾਇਕ ਡਾ.ਨਛੱਤਰ ਪਾਲ ਨੂੰ ਦਿੱਤਾ ਮੰਗ ਪੱਤਰ
ਨਵਾਂਸ਼ਹਿਰ ਰਾਹੋਂ 10 ਮਈ (ਕੁਲਵਿੰਦਰ ਸਿੰਘ ਰਾਹੋਂ) ਅੱਜ ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਤੇ ਬਲਾਕ ਪ੍ਰਧਾਨ ਸ਼੍ਰੀ ਬਲਦੀਪ ਸਿੰਘ ਦੀ ਰਹਿਨੁਮਾਈ ਹੇਠ ਮਾਨਯੋਗ ਐਮ ਐਲ ਏ ਸ਼੍ਰੀ ਨਛੱਤਰ ਪਾਲ ਜੀ ਨੂੰ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਬਰਾਂ ਦੇ ਨਵੇਂ ਹੱਦ ਕਰਜ਼ਿਆਂ ਅਨੁਸਾਰ ਕਰਜ਼ਾ ਜਾਰੀ ਨਾ ਕਰਨ ਸੰਬੰਧੀ ਮੰਗ…
ਰਾਹੋਂ ਦੀ ਦੁਸਹਿਰਾ ਗਰਾਊਂਡ ਵਿੱਚ ਕਬੱਡੀ ਦਾ ਮਹਾਂ ਕੁੰਭ 16 ਅਤੇ 17 ਮਈ ਨੂੰ
ਨਵਾਂਸ਼ਹਿਰ ਰਾਹੋਂ 09 ਮਈ (ਕੁਲਵਿੰਦਰ ਸਿੰਘ ਰਾਹੋ) ਦੇਵ ਥਿੰਦ ਅਤੇ ਮਾਸਟਰ ਕਰਨੈਲ ਸਿੰਘ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਰਜਿ਼ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਸਰਪ੍ਰਸਤ ਪਾਖਰ ਸਿੰਘ ਚਾਹਲ ਐਡਵੋਕੇਟ ਦੀ ਪ੍ਰਧਾਨਗੀ ਹੇਠਰਾਹੋ ਦੇ ਦੁਸ਼ਹਿਰਾ ਗਰਾਉਂਡ ਦੇ ਸਟੇਡੀਅਮ ਵਿਖੇ ਖਿਡਾਰੀਆਂ ਤੇ ਕਲੱਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ…
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਰਨਲ ਸਕੱਤਰ ਸਰਦਾਰ ਕੁਸਲਪਾਲ ਸਿੰਘ ਮਾਨ ਆਪਣੇ ਹਲਕੇ ਨਵਾਂਸ਼ਹਿਰ, ਬੰਗਾ, ਬਲਾਚੌਰ, ਦੇ ਵਿਧਾਨ ਸਭਾ ਇੰਚਾਰਜ ਲਗਾਣ ਲਈ ਪਾਰਟੀ ਵਰਕਰਾ ਨੂੰ ਮਿਲੇ
ਨਵਾਂਸ਼ਹਿਰ ਰਾਹੋਂ 09 ਮਈ(ਕੁਲਵਿੰਦਰ ਸਿੰਘ ਰਾਹੋਂ) ਸਰਦਾਰ ਕੁਸ਼ਲਪਾਲ ਸਿੰਘ ਮਾਨ ਆਪਣੇ ਹਲਕੇ ਦੇ ਪਿੰਡ ਸਮੁੰਦੜਾ ,ਸਦੋੜੀ, ਬੰਗਾ,ਵਿੱਚ ਮੀਟਿੰਗ ਕੀਤੀ ਕਈ ਪਰਿਵਾਰ ਪਾਰਟੀ ਵਿੱਚ ਸਾਮਲ ਹੋਏ ਉਹਨਾਂ ਪੰਜਾਬ ਦੇ ਹਲਾਤਾ ਬਾਰੇ ਚਰਚਾ ਕੀਤੀ ਫਾਸਲਾ ਨਸਲਾਂ ਬਾਰੇ ਵਿਚਾਰ ਰੱਖੇ 2027 ਚੌਣਾ ਵਿੱਚ ਸਾਰੀਆ ਪੰਥਕ ਧਿਰਾ ਨੂੰ ਇਕ ਹੋਕੇ ਪੰਜਾਬ ਲਈ ਖੜਨਾ ਚਾਹੀਦਾ ਹੈ। ਸਰਦਾਰ ਸਿਮਰਨਜੀਤ ਸਿੰਘ ਮਾਨ…
ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵੱਲੋਂ ਤੀਜੇ ਦਿਨ ਵੀ ਮੁਕੰਮਲ ਹੜਤਾਲ
ਨਵਾਂਸ਼ਹਿਰ ਰਾਹੋਂ 09 ਅਪ੍ਰੈਲ (ਕੁਲਵਿੰਦਰ ਸਿੰਘ ਰਾਹੋਂ ) ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਤੀਜੇ ਦਿਨ ਵੀ ਮੁਕੰਮਲ ਹੜਤਾਲ਼ ਕੀਤੀ।ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ,ਕਰਮਚਾਰੀ ਸੰਗਠਨ ਦੇ ਜਿਲਾ ਪ੍ਰਧਾਨ ਸੰਨੀ ਬਘਾਨੀਆ,ਨਵਾਂਸ਼ਹਿਰ ਦੇ…
