ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਜਲੰਧਰ, 01 ਅਕਤੂਬਰ (ਪਰਮਿੰਦਰ ਸਿੰਘ ): ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ 9 ਦਿਨਾਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ…

Read More

ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾਂ ਤੋਂ ਬਸ ਹੋਈ ਰਵਾਨਾ

ਕਮਲਜੀਤ ਸਿੰਘ ਭਾਟੀਆ ਅਤੇ ਚੰਦਨ ਭਗਤ ਨੇ ਹਰੀ ਝੰਡੀ ਵਿਖਾ ਕੇ ਬਸ ਨੂੰ ਕੀਤਾ ਰਵਾਨਾ ਜਲੰਧਰ 30 ਸਤਬੰਰ (ਪਰਮਿੰਦਰ ਸਿੰਘ ) ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਅੱਜ ਵਾਰਡ ਨੰਬਰ 49 ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾ ਤੋਂ ਤੀਰਥ ਯਾਤਰਾ ਲਈ ਕਮਲਜੀਤ ਸਿੰਘ ਭਾਟੀਆ ਅਤੇ ਚੰਦਨ ਭਗਤ ਨੇ ਬਸ ਨੂੰ ਹਰਿ ਝੰਡੀ ਵਿਖਾ ਕੇ ਰਵਾਨਾ ਕੀਤੀ। ਇਹ…

Read More

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਨਮਨ

ਜਲੰਧਰ, 28 ਸਤੰਬਰ (ਪਰਮਿੰਦਰ ਸਿੰਘ ): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਅਤੇ ਯੂਥ ਅਕਾਲੀ…

Read More

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਕਿਹਾ ਸੂਬਾ ਸਰਕਾਰ ਵਿੱਦਿਅਕ ਢਾਂਚੇ ਤੇ ਸਿਹਤ ਸਹੂਲਤਾਂ ’ਚ ਲਿਆ ਰਹੀ ਇਤਿਹਾਸਕ ਬਦਲਾਅ ਜਲੰਧਰ, 26 ਸਤੰਬਰ (ਪਰਮਿੰਦਰ ਸਿੰਘ ): ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ…

Read More

ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ

ਜਲੰਧਰ, 24 ਸਤੰਬਰ (ਪਰਮਿੰਦਰ ਸਿੰਘ ) ਸੋਡਲ ਦੇ ਸਲਾਨਾ ਮੇਲੇ ਤੇ ਅੱਜ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਿਸ ਦਾ ਕੁਲਵੰਤ ਸਿੰਘ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ । ਉਥੇ ਉਹਨਾਂ ਕਿਹਾ ਕਿ ਸੰਤ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਦੀ ਅਗਵਾਈ ਹੇਠ ਪਿਛਲੇ ਕਾਫੀ ਲੰਬੇ ਸਮੇਂ ਤੋਂ…

Read More

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀਂ ਮੀਟਿੰਗ ਸ਼੍ਰੀਨਗਰ ਵਿਖੇ ਸੰਪੰਨ

12 ਦਸੰਬਰ ਦੀ ਦਿੱਲੀ ਰੈਲੀ ਵਿੱਚ ਦੇਸ਼ ਭਰ ਦੇ ਮੁਲਾਜ਼ਮ ਹੋਣਗੇ ਸ਼ਾਮਿਲ ਜਲੰਧਰ, 24 ਸਤੰਬਰ ( ਪਰਮਿੰਦਰ ਸਿੰਘ ) ਦੇਸ਼ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਪ੍ਰਤੀਨਿਤਾ ਕਰਦੀ ਹੋਈ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਦੀ ਮੀਟਿੰਗ 12 ਤੇ 13 ਸਤੰਬਰ ਨੂੰ ਸ੍ਰੀਨਗਰ ਵਿਖੇ ਆਯੋਜਿਤ ਕੀਤੀ ਗਈ। ਇਸ…

Read More

ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਲੋੜਵੰਦਾਂ ਦੀ ਮਦਦ ਤੇ ਮਨੁੱਖਤਾ ਦੇ ਭਲੇ ਲਈ ਵਧ-ਚੜ੍ਹ ਕੇ ਕੰਮ ਕਰਨਾ ਚਾਹੀਦੈ : ਸ਼ਿਵਾਂਸ਼ ਅਸਥਾਨਾ ਜਲੰਧਰ, 23 ਸਤੰਬਰ (ਪਰਮਿੰਦਰ ਸਿੰਘ) : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ…

Read More

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ ਜਲੰਧਰ, 23 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਇਕ ਹੋਰ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗੱਲਬਾਤ…

Read More

ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹੈ : ਇੰਦਰਜੀਤ ਕੌਰ ਮਾਨ

ਵਿਧਾਇਕਾ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਨਕੋਦਰ, (ਜਲੰਧਰ), 22 ਸਤੰਬਰ ( ਪਰਮਿੰਦਰ ਸਿੰਘ ) : ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ…

Read More

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਹੋਏ ਨਤਮਸਤਕ

20 ਲੱਖ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਜਲੰਧਰ, 22 ਸਤੰਬਰ (ਪਰਮਿੰਦਰ ਸਿੰਘ) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅੱਜ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋਏ ਅਤੇ ਇਸ ਪਵਿੱਤਰ ਅਸਥਾਨ ‘ਤੇ ਲੱਗਣ ਵਾਲੇ ਸਾਲਾਨਾ ਮੇਲੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ…

Read More