ਜਲੰਧਰ 24 ਦਸੰਬਰ ( ਪਰਮਿੰਦਰ ਸਿੰਘ ) ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦਿਲਬਾਗ ਨਗਰ ਵੱਲੋਂ ਬਾਬਾ ਬਾਲਕ ਦਾ ਮੰਦਰ ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਜਾ ਰਹੇ ਦਸਵੇਂ ਵਾਰਸ਼ਿਕ ਭੰਡਾਰੇ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਆਗੂ ਅਤੇ ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੂੰ ਸੱਦਾ ਪੱਤਰ ਦਿੱਤਾ ਗਿਆ । ਇਸ ਮੌਕੇ ਤੇ ਸੋਨੂ ਵਰਮਾ (ਬਾਬਾ ਜੀ) ਅਤੇ ਮੰਦਰ ਦੇ ਪੁਜਾਰੀ ਪੰਡਿਤ ਮੁਖਤ ਚੰਦ ਜੀ ਵੱਲੋਂ ਸੱਦਾ ਪੱਤਰ ਦਿੱਤਾ ਗਿਆ।
ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਜਾ ਰਹੇ ਦਸਵੇਂ ਵਾਰਸ਼ਿਕ ਭੰਡਾਰੇ ਦੇ ਸੰਬੰਧ ਵਿੱਚ ਕਮਲਜੀਤ ਸਿੰਘ ਭਾਟੀਆਂ ਨੂੰ ਦਿੱਤਾ ਗਿਆ ਸੱਦਾ ਪੱਤਰ
