ਨਵਾਂਸ਼ਹਿਰ ਰਾਹੋਂ 24 ਦਸੰਬਰ (ਕੁਲਵਿੰਦਰ ਸਿੰਘ ਰਾਹੋਂ) :-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਡੇ ਅਤੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਮਾਤਾ ਗੁਜਰ ਕੌਰ ਨੂੰ ਕੀ ਨੂੰ ਕੋਟੀ ਕੋਟੀ ਪ੍ਰਣਾਮ ਕਰਦਿਆਂ ਹੋਇਆ ਧੰਨ ਧੰਨ ਛੋਟੇ ਸਾਹਿਬਜ਼ਾਦੇ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਸਵੈ ਇੱਕ ਖੂਨ ਦਾ ਕੈਂਪ ਅਮਨ ਪੈਲਸ 27 ਦਸੰਬਰ 2025 ਦਿਨ ਸ਼ਨੀਵਾਰ ਮਾਛੀਵਾੜਾ ਰੋਡ ਤੇ ਲਗਾਇਆ ਜਾ ਰਿਹਾ ਹੈ ਪ੍ਰੈਸ ਨੂੰ ਜਾਣਕਾਰੀ ਉਂਕਾਰ ਸਿੰਘ ਰਠੌਰ ਨੇ ਦਿੱਤੀ
ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਸਮਰਪਿਤ ਤੀਸਰਾ ਸਵੈਂ ਇਛੱਕ ਖੂਨਦਾਨ 27 ਨੂੰ
