ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 21 ਨਵੰਬਰ ਨੂੰ
ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਲੰਧਰ, 12 ਨਵੰਬਰ (ਪਰਮਿੰਦਰ ਸਿੰਘ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਹੋਵੇਗੀ। ਇਸ…
