admin

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਰਨਲ ਸਕੱਤਰ ਸਰਦਾਰ ਕੁਸਲਪਾਲ ਸਿੰਘ ਮਾਨ ਆਪਣੇ ਹਲਕੇ ਨਵਾਂਸ਼ਹਿਰ, ਬੰਗਾ, ਬਲਾਚੌਰ, ਦੇ ਵਿਧਾਨ ਸਭਾ ਇੰਚਾਰਜ ਲਗਾਣ ਲਈ ਪਾਰਟੀ ਵਰਕਰਾ ਨੂੰ ਮਿਲੇ

ਨਵਾਂਸ਼ਹਿਰ ਰਾਹੋਂ 09 ਮਈ(ਕੁਲਵਿੰਦਰ ਸਿੰਘ ਰਾਹੋਂ) ਸਰਦਾਰ ਕੁਸ਼ਲਪਾਲ ਸਿੰਘ ਮਾਨ ਆਪਣੇ ਹਲਕੇ ਦੇ ਪਿੰਡ ਸਮੁੰਦੜਾ ,ਸਦੋੜੀ, ਬੰਗਾ,ਵਿੱਚ ਮੀਟਿੰਗ ਕੀਤੀ ਕਈ ਪਰਿਵਾਰ ਪਾਰਟੀ ਵਿੱਚ ਸਾਮਲ ਹੋਏ ਉਹਨਾਂ ਪੰਜਾਬ ਦੇ ਹਲਾਤਾ ਬਾਰੇ ਚਰਚਾ ਕੀਤੀ ਫਾਸਲਾ ਨਸਲਾਂ ਬਾਰੇ ਵਿਚਾਰ ਰੱਖੇ 2027 ਚੌਣਾ ਵਿੱਚ ਸਾਰੀਆ ਪੰਥਕ ਧਿਰਾ ਨੂੰ ਇਕ ਹੋਕੇ ਪੰਜਾਬ ਲਈ ਖੜਨਾ ਚਾਹੀਦਾ ਹੈ। ਸਰਦਾਰ ਸਿਮਰਨਜੀਤ ਸਿੰਘ ਮਾਨ…

Read More

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵੱਲੋਂ ਤੀਜੇ ਦਿਨ ਵੀ ਮੁਕੰਮਲ ਹੜਤਾਲ

ਨਵਾਂਸ਼ਹਿਰ ਰਾਹੋਂ 09 ਅਪ੍ਰੈਲ (ਕੁਲਵਿੰਦਰ ਸਿੰਘ ਰਾਹੋਂ ) ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਤੀਜੇ ਦਿਨ ਵੀ ਮੁਕੰਮਲ ਹੜਤਾਲ਼ ਕੀਤੀ।ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ,ਕਰਮਚਾਰੀ ਸੰਗਠਨ ਦੇ ਜਿਲਾ ਪ੍ਰਧਾਨ ਸੰਨੀ ਬਘਾਨੀਆ,ਨਵਾਂਸ਼ਹਿਰ ਦੇ…

Read More

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਮਾਸ ਡੈਪੂਟੇਸ਼ਨ ਪੈਨਸ਼ਨਰਾਂ ਦੀਆ ਰੁਕੀਆਂ ਪੈਨਸ਼ਨਾਂ ਜਾਰੀ ਕਰਵਾਉਣ ਅਤੇ ਪੈਨਸ਼ਨ ਪੋਰਟਲ ਦੀਆਂ ਸਮੱਸਿਆਵਾਂ ਦੂਰ ਕਰਵਾਉਣ ਲਈ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨੂੰ ਮਿਲਣ ਪਹੁੰਚਿਆਂ: ਪੈਨਸ਼ਨਰ ਆਗੂ

ਫ਼ਗਵਾੜਾ 09 ਮਈ ( ਪਰਮਿੰਦਰ ਸਿੰਘ ) ਪੰਜਾਬ ਦੇ ਲੱਖਾਂ ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਰੁਕੀਆਂ ਪੈਨਸਨਾਂ ਜਾਰੀ ਕਰਵਾਉਣ,ਅੱਗੇ ਤੋਂ ਪੈਨਸ਼ਨਾਂ ਵਿੱਚ ਦੇਰੀ ਨਾ ਹੋਵੇ ਅਤੇ ਪੈਨਸ਼ਨ ਪੋਰਟਲ ਤੇ ਲਾਈਵ ਸਾਰਟੀਫਿਕੇਟ ,ekyc ਟੀ.ਸੀ ਅਤੇ ਓਲਡ ਏਜ ਭੱਤੇ ਦੀ ਸਮੇਂ ਸਿਰ ਅਦਾਇਗੀ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ…

Read More

ਭਾਸ਼ਾ ਦਫ਼ਤਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਰਟੀਫਿਕੇਟ ਵੰਡੇ ਗਏ

ਨਵਾਂਸ਼ਹਿਰ ਰਾਹੋਂ 07 ਮਈ (ਕੁਲਵਿੰਦਰ ਸਿੰਘ ਰਾਹੋਂ) ਭਾਸ਼ਾ ਦਫਤਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚਲਾਏ ਜਾ ਰਹੇ ਉਰਦੂ ਸਿਖਲਾਈ ਕੋਰਸ ਦੇ ਪਾਸ ਹੋਏ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ। ਇਹ ਸਰਟੀਫ਼ਿਕੇਟ ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ਼੍ਰੀਮਤੀ ਅਵਨੀਤ…

Read More

ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਨਵਾਂਸ਼ਹਿਰ ਰਾਹੋਂ 07ਮਈ( ਕੁਲਵਿੰਦਰ ਸਿੰਘ ਰਾਹੋਂ ) ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ ਸੱਚਖੰਡ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਜਥਾ ਰਵਾਨਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਵਾਸਤੇ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਤਹਿਤ ਅੱਜ ਰਾਹੋਂ ਦਿੱਲੀ ਗੇਟ ਤੋਂ ਆਮ ਆਦਮੀ ਪਾਰਟੀ…

Read More

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਵਲੋਂ ਖਿਡਾਰੀ ਸਮਰ ਕੈਂਪ ਮਹਾਂਕੁੰਭ 1 ਜੂਨ ਤੋਂ ਸ਼ੁਰੂ

ਨਵਾਂਸ਼ਹਿਰ ਰਾਹੋਂ 07 ਮਈ (ਕੁਲਵਿੰਦਰ ਸਿੰਘ ਰਾਹੋਂ) ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਦੀ ਮੀਟਿੰਗ ਨਰਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਭਾਰਤ ਅੰਦਰ ਸੋਹਣਾ ਖੁਸ਼ਹਾਲ ਸਮਾਜ ਸਿਰਜਣ ਹਿੱਤ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਖੇਡਾਂ ਤੇ ਵਿਦਿਆ ਵੱਲ ਉਤਸਾਹਿਤ ਕਰਨ ਲਈ ਸਮਾਜਿਕ ਕੁਰੀਤੀਆਂ ਤੇ ਘਾਤਕ…

Read More

ਡੇਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਅੰਬੇਡਕਰ ਨਗਰ ਕੌਂਸਲ ਚੋਣਾ ਵਿਚ ਆਪਣੇ ਉਮੀਦਵਾਰ ਉਤਾਰੇਗੀ: ਰੋਹਨ ਚੱਡਾ

ਨਵਾਂਸ਼ਹਿਰ ਰਾਹੋਂ 07 ਮਈ (ਕੁਲਵਿੰਦਰ ਸਿੰਘ ਰਾਹੋਂ) ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪਾਰਟੀ ਪ੍ਰਧਾਨ ਰੋਹਨ ਚੱਡਾ ਨੇ ਦੱਸਿਆ ਕੀ ਆ ਰਹੇ ਨਗਰ ਕੌਂਸਲ ਚੋਣਾ ਵਿਚ ਡੀ ਪੀ ਆਈ ਪਾਰਟੀ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਕਾਮਯਾਬ ਕਰਕੇ ਕੌਂਸਲਰ ਦੇਖਣ ਲਈ ਤਤਪਰ ਹਨ ਕਿਉਂਕਿ ਪਿਛਲੀ ਬਣੀ ਨਗਰ ਕੌਂਸਲ ਸਹਿਰ ਅੰਦਰ ਕੋਈ ਵੀ ਵੱਡੇ ਪੱਧਰ ਵੀਡਵੈਲਪਮੈਂਟ ਨਹੀਂ ਕੀਤੀ…

Read More

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਮਾਸ ਡੈਪੂਟੇਸ਼ਨ 8 ਮਈ ਨੂੰ ਡਾਇਰੈਕਟਰ ਪੈਨਸ਼ਨ ਵੰਡ ਖ਼ਜ਼ਾਨਾ ਤੇ ਲੇਖਾ ਨੂੰ ਮਿਲੇਗਾ

ਮੰਗ ਪੱਤਰ ਦੇ ਕੇ ਪੈਂਨਸ਼ਨ ਪੋਰਟਲ ਕਾਰਨ ਪੈਨਸ਼ਨਰਾਂ ਦੀ ਹੋ ਰਹੀ ਖ਼ਜਲ ਖ਼ੁਆਰੀ ਬੰਦ ਕਰਨ ਦੀ ਕਰੇਗਾ ਮੰਗ ਫ਼ਗਵਾੜਾ 06 ਮਈ ( ਪਰਮਿੰਦਰ ਸਿੰਘ) ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ (ਸੰਬੰਧਿਤ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ)ਦੇ ਪ੍ਰਧਾਨ ਮੋਹਣ ਸਿੰਘ ਭੱਟੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ…

Read More

ਮਿੱਡ ਡੇ ਮੀਲ ਵਰਕਰ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗਰਜਣਗੀਆਂ, ਤਿਆਰੀਆਂ ਜ਼ੋਰਾਂ ‘ਤੇ

ਜਲੰਧਰ 06 ਮਈ ( ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ,ਇਸ ਦੀਆਂ ਤਿਆਰੀਆਂ ਸਾਰੇ ਪੰਜਾਬ ਅੰਦਰ ਪੂਰੀ ਸਰਗਰਮੀ ਨਾਲ ਕੀਤੀਆਂ ਜਾ ਰਹੀਆਂ ਹਨ।…

Read More

ਸੰਘਰਸ਼ੀ ਮੁਲਾਜ਼ਮ ਆਗੂਆਂ ਨੂੰ ਘਰਾਂ ਵਿੱਚ ਜ਼ਬਰੀ ਬੰਦ ਕਰਨ ਅਤੇ ਗ੍ਰਿਫਤਾਰ ਕਰਨਾ ਅਤਿ ਨਿੰਦਣਯੋਗ: ਜੀ.ਟੀ.ਯੂ

ਲੋਕ ਮਿਲਣੀ ਦੇ ਡਰਾਮੇ ਬੰਦ ਕਰਕੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰੇ ਮੁੱਖ ਮੰਤਰੀ ਪੰਜਾਬ ਫਗਵਾੜਾ 06 ਮਈ (ਪਰਮਿੰਦਰ ਸਿੰਘ )- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਇੱਕ ਪਾਸੇ ਤਾਂ ਆਮ ਲੋਕਾਂ ਨਾਲ ਮਿਲਣੀ ਕਰਕੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ…

Read More