admin

ਸ਼ੇਰੇ ਪੰਜਾਬ ਸੇਵਾ ਦਲ ਸੋਸਾਇਟੀ ਰਾਹੋਂ ਵਲੋਂ ਅੱਖਾ ਦਾ ਮੁਫ਼ਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ

ਨਵਾਂਸ਼ਹਿਰ ਰਾਹੋਂ 18 ਜਨਵਰੀ ( ਕੁਲਵਿੰਦਰ ਸਿੰਘ ਰਾਹੋਂ ) ਸਵਰਗਵਾਸੀ ਸ. ਸਤਨਾਮ ਸਿੰਘ ਚੀਮਾ ਦੀ ਯਾਦ ਵਿੱਚ ਸ਼ੇਰੇ ਪੰਜਾਬ ਸੇਵਾ ਦਲ ਸੁਸਾਇਟੀ ਰਾਹੋਂ ਵੱਲੋਂ ਹਰੇਕ ਸਾਲ ਦੀ ਤਰ੍ਹਾ ਇਸ ਸਾਲ ਵੀ ਅੱਖਾਂ ਦਾ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਗੁਰਦੁਆਰਾ ਕਲਗੀਧਰ ਸਾਹਿਬ ਮੁਹੱਲਾ ਪਹਾੜ ਸਿੰਘ, ਰਾਹੋਂ (ਸ਼.ਭ.ਸ. ਨਗਰ) ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਸੇਠ ਹਸਪਤਾਲ…

Read More

ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਨਵਾਂਸ਼ਹਿਰ ਰਾਹੋਂ 17 ਜਨਵਰੀ( ਕੁਲਵਿੰਦਰ ਸਿੰਘ ਰਾਹੋਂ) ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕਅਪ ਕੈਂਪ ਅੱਜ ਗੁਰਦੁਆਰਾ ਸਿੰਘ ਸਭਾ, ਅੱਡਾ ਲਾਰੀਆ, ਰਾਹੋਂ ਵਿਖੇ ਲਗਾਇਆ ਗਿਆ। ਇਸ ਮੌਕੇ ਬਲੱਡ ਬੈਂਕ ਰਾਹੋਂ ਰੋਡ ਨਵਾਂਸ਼ਹਿਰ ਦੀ ਤਕਨੀਕੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਬੀ.ਡੀ.ਸੀ ਨਵਾਂਸ਼ਹਿਰ ਦੀ…

Read More

ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ 1 ਫਰਵਰੀ ਨੂੰ- ਸ਼੍ਰੀ ਗੁਰੂ ਰਵਿਦਾਸ ਏਕਤਾ ਕਮੇਟੀ

ਜਲੰਧਰ 19 ਜਨਵਰੀ (ਪਰਮਿੰਦਰ ਸਿੰਘ ) ਸ਼੍ਰੀ ਗੁਰੂ ਰਵਿਦਾਸ ਏਕਤਾ ਕਮੇਟੀ ਲਾਗੜੀਆ ਮੁਹੱਲਾ ਗੁਰਾਇਆ ਦੀ ਮੀਟਿੰਗ ਸ਼੍ਰੀ ਦੀਪ ਲਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਸਵੇਰੇ ਸਭ ਤੋਂ ਪਹਿਲਾਂ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਉਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇ ਪ੍ਰਕਾਸ਼ ਉਤਸਵ ਸਬੰਧੀ ਵਿਸਥਾਰ ਪੂਰਵਕ ਵਿਚਾਰ…

Read More

कुमाऊँ विकास मण्डल (रजि.) जालंधर ने वार्षिक समारोह में सेंट्रल हलका का इंचार्ज नितिन कोहली को दिया निमंत्रण।

जालंधर 19 जनवरी (सूरज कुमार ) कुमाऊँ विकास मण्डल का वार्षिक समारोह 25 जनवरी 2026 को आयोजित किया जाएगा। इस समारोह का शुभारम्भ पंडति हरीश पांडे के द्वारा श्री सत्यनारायण भगवान जी की कथा से किया जाएगा। इस उपरांत मातृशक्ति और नन्हे-मुन्ने सितारों का भव्य सांस्कृतिक कार्यक्रम (कुमाऊँनी नृत्य, गीत, जोश और उमंग का तड़का…

Read More

16 ਜਨਵਰੀ ਦੇ ਜਿਲਾ ਪੱਧਰੀ ਧਰਨੇ ਦੀ ਸਫਲਤਾ ਲਈ ਮੀਟਿੰਗ ਹੋਈ

ਨਵਾਂਸ਼ਹਿਰ ਰਾਹੋਂ 14 ਜਨਵਰੀ (ਕੁਲਵਿੰਦਰ ਸਿੰਘ ਰਾਹੋਂ ) ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ , ਮੁਲਾਜ਼ਮ ਅਤੇ ਪੈਨਸ਼ਨਰ ਜਥਬੰਦੀਆਂ ਵਲੋਂ 16 ਜਨਵਰੀ ਨੂੰ ਡੀ ਸੀ ਦਫਤਰ ਨਵਾਂਸ਼ਹਿਰ ਅੱਗੇ ਦਿੱਤੇ ਜਾ ਰਹੇ ਜਿਲਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਇਕ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤੀ ਗਈ । ਇਸ ਮੀਟਿੰਗ ਦੀ ਪ੍ਰਧਾਨਗੀ ਭੂਪਿੰਦਰ ਸਿੰਘ…

Read More

ਟਰੈਫਿਕ ਪੁਲਿਸ ਵੱਲੋਂ ਚਾਹ ਬਿਸਕੁਟਾਂ ਦਾ ਲੰਗਰ ਲਾਇਆ ਗਿਆ

ਨਵਾਂਸ਼ਹਿਰ ਰਾਹੋਂ 14 ਜਨਵਰੀ (ਕੁਲਵਿੰਦਰ ਸਿੰਘ ਰਾਹੋਂ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟਰੈਫਿਕ ਪੁਲਿਸ ਵੱਲੋਂ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਾਇਆ ਗਿਆ ਲੋਹੜੀ ਦੇ ਸਬੰਧ ਵਿੱਚ ਇਹ ਲੰਗਰ ਲਾਇਆ ਗਿਆ ਲੋਹੜੀ ਅਤੇ ਮਾਘੀ ਨੂੰ ਮੁੱਖ ਰੱਖਦਿਆ ਹੋਇਆ ਆਈਆਂ ਸੰਗਤਾਂ ਨੂੰ ਗਰਮ ਚਾਹ ਅਤੇ ਬਿਸਕੁੱਟ ਖਾਣ ਨੂੰ ਮਿਲੇ ਟਰੈਫਿਕ ਇੰਚਾਰਜ ਗੁਰਮੇਲ ਸਿੰਘ ਮੀਲੂ ਨੇ…

Read More

ਰਾਹੋਂ ਪੁਲਿਸ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਨਵਾਂਸ਼ਹਿਰ ਰਾਹੋਂ 14। ਜਨਵਰੀ,(ਕੁਲਵਿੰਦਰ ਸਿੰਘ ਰਾਹੋਂ ) ਰਾਹੋਂ ਪੁਲਿਸ ਵਲੋਂ ਬੀਤੀ ਕੱਲ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ,ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਰਾਹੋਂ ਤੋਂ ਘੱਕੇਵਾਲ ਰੋਡ ਤੋਂ ਹੁੰਦੇ ਹੋਏ ਬਿਸਤ ਦੁਆਬ ਨਹਿਰ ਵੱਲ ਦੀ ਨਵਾਂਸ਼ਹਿਰ-ਰੋਡ ਵੱਲ ਜਾ ਰਹੀ ਸੀ ਤਾਂ…

Read More

ਟਿੱਪਰ ਤੇ ਕਾਰ ਦੀ ਟੱਕਰ ਵਿੱਚ ਇੱਕ ਦੀ ਮੌਤ ਦੋ ਜਖਮੀ

ਨਵਾਂਸ਼ਹਿਰ, ਰਾਹੋਂ 14 ਜਨਵਰੀ (ਕੁਲਵਿੰਦਰ ਸਿੰਘ ਰਾਹੋਂ ) ਮਾਛੀਵਾੜਾ ਰੋਡ ਧਾਗਾ ਫੈਕਟਰੀ ਰਾਹੋਂ ਦੇ ਕੋਲ ਕਾਰ ਵਿੱਚ ਟਿੱਪਰ ਵੱਜਣ ਨਾਲ ਇਕ ਦੀ ਮੌਤ ਅਤੇ ਦੋ ਨੌਜਵਾਨ ਦਾ ਗੰਭੀਰ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ । ਥਾਣਾ ਰਾਹੋਂ ਦੇ ਐਸਐਚ ਓ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਭਰਾ ਮੋਹਣ ਲਾਲ ਪੁੱਤਰ ਧਰਮਪਾਲ…

Read More

ਰਾਹੋਂ ਦੀ ਪੁਲਿਸ ਨੇ 30 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ ਰਾਹੋਂ 12 ਜਨਵਰੀ (ਕੁਲਵਿੰਦਰ ਸਿੰਘ ਰਾਹੋਂ)) ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ ਚ’ 30 ਨਸ਼ੀਲੀਆਂ ਗੋਲੀਆ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ,ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ ਨਵਾਂਸ਼ਹਿਰ ਰੋਡ…

Read More

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 72 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਵੰਡੇ ਗਏ ਸਹਾਇਤਾ ਰਾਸ਼ੀ ਦੇ ਪੱਤਰ

ਨਵਾਂਸ਼ਹਿਰ ਰਾਹੋਂ 12 ਜਨਵਰੀ (ਕੁਲਵਿੰਦਰ ਸਿੰਘ ਰਾਹੋਂ): ਨਵਾਂਸ਼ਹਿਰ ਦੇ ਲੋੜਵੰਦ ਪਰਿਵਾਰਾਂ ਨੂੰ ਮਿਆਰੀ ਰਿਹਾਇਸ਼ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਅਵਾਸ ਯੋਜਨਾ (PMAY) ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਸ਼ਹਿਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ, ਜਿਨ੍ਹਾਂ ਦੇ ਮਕਾਨ ਬੇਹੱਦ ਖਸਤਾ ਹਾਲਤ ਵਿੱਚ ਸਨ।ਢਾਈ-ਢਾਈ ਲੱਖ ਰੁਪਏ ਦੀ…

Read More