admin

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਕਿਹਾ ਸੂਬਾ ਸਰਕਾਰ ਵਿੱਦਿਅਕ ਢਾਂਚੇ ਤੇ ਸਿਹਤ ਸਹੂਲਤਾਂ ’ਚ ਲਿਆ ਰਹੀ ਇਤਿਹਾਸਕ ਬਦਲਾਅ ਜਲੰਧਰ, 26 ਸਤੰਬਰ (ਪਰਮਿੰਦਰ ਸਿੰਘ ): ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ…

Read More

ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ

ਜਲੰਧਰ, 24 ਸਤੰਬਰ (ਪਰਮਿੰਦਰ ਸਿੰਘ ) ਸੋਡਲ ਦੇ ਸਲਾਨਾ ਮੇਲੇ ਤੇ ਅੱਜ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਿਸ ਦਾ ਕੁਲਵੰਤ ਸਿੰਘ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ । ਉਥੇ ਉਹਨਾਂ ਕਿਹਾ ਕਿ ਸੰਤ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਦੀ ਅਗਵਾਈ ਹੇਠ ਪਿਛਲੇ ਕਾਫੀ ਲੰਬੇ ਸਮੇਂ ਤੋਂ…

Read More

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀਂ ਮੀਟਿੰਗ ਸ਼੍ਰੀਨਗਰ ਵਿਖੇ ਸੰਪੰਨ

12 ਦਸੰਬਰ ਦੀ ਦਿੱਲੀ ਰੈਲੀ ਵਿੱਚ ਦੇਸ਼ ਭਰ ਦੇ ਮੁਲਾਜ਼ਮ ਹੋਣਗੇ ਸ਼ਾਮਿਲ ਜਲੰਧਰ, 24 ਸਤੰਬਰ ( ਪਰਮਿੰਦਰ ਸਿੰਘ ) ਦੇਸ਼ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਪ੍ਰਤੀਨਿਤਾ ਕਰਦੀ ਹੋਈ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਦੀ ਮੀਟਿੰਗ 12 ਤੇ 13 ਸਤੰਬਰ ਨੂੰ ਸ੍ਰੀਨਗਰ ਵਿਖੇ ਆਯੋਜਿਤ ਕੀਤੀ ਗਈ। ਇਸ…

Read More

ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਲੋੜਵੰਦਾਂ ਦੀ ਮਦਦ ਤੇ ਮਨੁੱਖਤਾ ਦੇ ਭਲੇ ਲਈ ਵਧ-ਚੜ੍ਹ ਕੇ ਕੰਮ ਕਰਨਾ ਚਾਹੀਦੈ : ਸ਼ਿਵਾਂਸ਼ ਅਸਥਾਨਾ ਜਲੰਧਰ, 23 ਸਤੰਬਰ (ਪਰਮਿੰਦਰ ਸਿੰਘ) : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ…

Read More

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ ਜਲੰਧਰ, 23 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਇਕ ਹੋਰ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗੱਲਬਾਤ…

Read More

ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹੈ : ਇੰਦਰਜੀਤ ਕੌਰ ਮਾਨ

ਵਿਧਾਇਕਾ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਨਕੋਦਰ, (ਜਲੰਧਰ), 22 ਸਤੰਬਰ ( ਪਰਮਿੰਦਰ ਸਿੰਘ ) : ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ…

Read More

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਹੋਏ ਨਤਮਸਤਕ

20 ਲੱਖ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਜਲੰਧਰ, 22 ਸਤੰਬਰ (ਪਰਮਿੰਦਰ ਸਿੰਘ) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅੱਜ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋਏ ਅਤੇ ਇਸ ਪਵਿੱਤਰ ਅਸਥਾਨ ‘ਤੇ ਲੱਗਣ ਵਾਲੇ ਸਾਲਾਨਾ ਮੇਲੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ…

Read More

ਲਾਮਿਸਾਲ ਸਫਲ ਰਿਹਾ- ਕੁੱਲ ਹਿੰਦ ਕਿਸਾਨ ਮਹਾਸਭਾ ਦਾ ਪੰਜਵਾਂ ਕੌਮੀ ਮਹਾਂਸੰਮੇਲਨ

ਡਾ. ਸਤਨਾਮ ਸਿੰਘ ਅਜਨਾਲਾ ਪ੍ਰਧਾਨ ਤੇ ਸਾਥੀ ਪ੍ਰਸ਼ੋਤਮ ਸ਼ਰਮਾ ਜਨਰਲ ਸਕੱਤਰ ਚੁਣੇ ਗਏ ਜਲੰਧਰ:22 ਸਤੰਬਰ( ਪਰਮਿੰਦਰ ਸਿੰਘ )‘ਦੇਸ਼ ਭਗਤ ਯਾਦਗਾਰ ਹਾਲ ਜਲੰਧਰ’ ਦੇ ‘ਬਾਬਾ ਜਵਾਲਾ ਸਿੰਘ ਠੱਠੀਆਂ ਹਾਲ’ ਵਿਖੇ ਚੱਲ ਰਿਹਾ ‘ਕੁਲ ਹਿੰਦ ਕਿਸਾਨ ਮਹਾਂਸਭਾ’ ਦਾ ਪੰਜਵਾਂ ਕੌਮੀ ਮਹਾਂਸੰਮੇਲਨ ਪੂਰਨ ਸਫਲਤਾ ਨਾਲ ਸੰਪੰਨ ਹੋ ਗਿਆ ਹੈ। ਇਸ ਮਹਾਂਸੰਮੇਲਨ ਵਿਚ 20 ਪ੍ਰਾਂਤਾਂ ਦੇ 1000 ਤੋਂ ਵਧੇਰੇ…

Read More

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਆਦਮਪੁਰ ’ਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ: ਪਵਨ ਕੁਮਾਰ ਟੀਨੂੰ ਆਦਮਪੁਰ (ਜਲੰਧਰ), 22 ਸਤੰਬਰ (ਪਰਮਿੰਦਰ ਸਿੰਘ ): ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਉਣ ਲਈ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ…

Read More

ਫਰੈਂਡਸ ਐਸੋਸੀਏਸ਼ਨ ਬਸਤੀ ਸ਼ੇਖ ਵੱਲੋਂ ਕਮਲਜੀਤ ਸਿੰਘ ਭਾਟੀਆ ਨੂੰ ਹੋਣ ਵਾਲੇ ਜਾਗਰਨ ਸਬੰਧੀ ਦਿੱਤਾ ਗਿਆ ਸੱਦਾ ਪੱਤਰ

ਜਲੰਧਰ 21 ਸਤੰਬਰ (ਪਰਮਿੰਦਰ ਸਿੰਘ ) ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਆਮ ਆਦਮੀ ਪਾਰਟੀ ਆਗੂ ਨੂੰ ਅੱਜ ਫਰੈਂਡਸ ਟਰੇਡਰਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਜਾਣ ਵਾਲੇ ਜਾਗਰਨ ਸਬੰਧੀ ਸੱਦਾ ਪੱਤਰ ਦਿੱਤਾ ਗਿਆ l ਇਸ ਮੌਕੇ ਤੇ ਪ੍ਰਧਾਨ ਸ੍ਰੀ ਰਕੇਸ਼ ਭਾਰਦਵਾਜ ਸ੍ਰੀ ਦੀਪਕ ਤਨੇਜਾ ਸ੍ਰੀ ਅਸ਼ਵਨੀ ਅਰੋੜਾ ਸ਼੍ਰੀ ਮਹਿੰਦਰ ਪਾਲ ਸਰਦਾਰ ਜਸਪ੍ਰੀਤ ਸਿੰਘ…

Read More