ਪੰਜਾਬ ਪ੍ਰੈੱਸ ਕਲੱਬ ਵੱਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਪਰਚਿਆਂ ਦੀ ਸਖ਼ਤ ਨਿੰਦਾ
ਜਲੰਧਰ, 2 ਜਨਵਰੀ (ਪਰਮਿੰਦਰ ਸਿੰਘ ): ਪੰਜਾਬ ਪ੍ਰੈੱਸ ਕਲੱਬ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ਼.ਆਈ.ਆਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਜਾਰੀ ਬਿਆਨ ਵਿਚ ਕਿਹਾ ਕਿ ਪੱਤਰਕਾਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ…
