ਰਾਹੋਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਵੈ ਇਛੁੱਕ ਖ਼ੂਨਦਾਨ ਕੈਂਪ ਲਾਇਆ।
ਨਵਾਂਸ਼ਹਿਰ ਰਾਹੋਂ 28 ਦਸੰਬਰ (ਕੁਲਵਿੰਦਰ ਸਿੰਘ ਰਾਹੋਂ) ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਮਨ ਪੈਲੇਸ ਮਾਛੀਵਾੜਾ ਰੋਡ ਰਾਹੋਂ ਵਿਖੇ ਸਮੂਹ ਸਾਧ ਸੰਗਤ ਅਤੇ ਨੋਜਵਾਨਾਂ ਸਭਾ ਵਲੋਂ ਵਿਸ਼ੇਸ਼ ਤੌਰ ਤੇ ਤੀਸਰਾ ਸਲਾਨਾ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੰਤ ਗੁਰਮੇਲ ਸਿੰਘ ਜੀ ਬਲੱਡ ਸੈਂਟਰ ਦੀ…
