admin

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿਖੇ

ਨਵਾਂਸ਼ਹਿਰ ਰਾਹੋਂ 15 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਵਿਖੇ ਇੰਜੀਨੀਅਰਜ਼ ਡੇਅ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਦਿਵਸ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਅਤੇ ਦੂਰਦਰਸ਼ੀ ਵਿਅਕਤੀ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਯਾ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਸਮਾਗਮ ਦਾ ਮੁੱਖ ਉਦੇਸ਼ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਇੰਜੀਨੀਅਰਾਂ…

Read More

ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਇੰਜੀਨੀਅਰਜ਼ ਡੇਅ ਮਨਾਇਆ ਗਿਆ

ਨਵਾਂਸ਼ਹਿਰ ਰਾਹੋਂ 15 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਵਿਖੇ ਇੰਜੀਨੀਅਰਜ਼ ਡੇਅ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਦਿਵਸ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਅਤੇ ਦੂਰਦਰਸ਼ੀ ਵਿਅਕਤੀ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਯਾ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਸਮਾਗਮ ਦਾ ਮੁੱਖ ਉਦੇਸ਼ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਇੰਜੀਨੀਅਰਾਂ…

Read More

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ:ਕੌੜਾ

ਫਗਵਾੜਾ:15 ਸਤੰਬਰ ( ਪਰਮਿੰਦਰ ਸਿੰਘ ) ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਕਨਫੈਡਰੇਸ਼ਨ (ਰਜਿ) ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਅਤੇ ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਜਾਰੀ ਕੀਤੇ ਗਏ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ) ਦੀ ਸੂਬਾਈ ਤਿਮਾਹੀ ਮੀਟਿੰਗ…

Read More

ਸੰਤ ਬਾਬਾ ਲਾਲ ਸਿੰਘ ਦੀ ਬਾਰਵੀਂ ਬਰਸੀ ਤੇ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ

ਜਲੰਧਰ 14 ਸਤੰਬਰ (ਪਰਮਿੰਦਰ ਸਿੰਘ ) ਅੱਜ ਗੁਰਦੁਆਰਾ ਬੀਬਾ ਨਿਰੰਜਨ ਕੌਰ ਲਾਇਲਪੁਰੀ ਡੇਰਾ ਬਸ਼ੀਰਪੁਰਾ ਜਲੰਧਰ ਵਿਖੇ ਡੇਰੇ ਦੇ ਮੁਖੀ ਸੰਤ ਬੀਬਾ ਸੁਖਵਿੰਦਰ ਕੌਰ ਜੀ ਦੇ ਵੱਲੋਂ ਸ੍ਰੀਮਾਨ ਸੰਤ ਬਾਬਾ ਲਾਲ ਸਿੰਘ ਜੀ ਦੀ ਬਾਰਵੀਂ ਬਰਸੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਈ ਗਈ ਜਿਸ ਮੌਕੇ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ…

Read More

ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵਿਸ਼ਾਲ ਦੀਵਾਨ ’ਚ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਨਵਾਂਸ਼ਹਿਰ ਰਾਹੋਂ, 14 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦਸਾਂ ਪਾਤਸ਼ਾਹੀਆਂ ਦੀ ਜੋਤ, ਚਵਰ ਤਖ਼ਤ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ…

Read More

13 ਵਾਂ ਸ਼੍ਰੀ ਗਣੇਸ਼ ਉਤਸਵ 18, ਤੋ 20 ਤੱਕ ਮਨਾਇਆ ਜਾਵੇਗਾ

ਨਵਾਂਸ਼ਹਿਰ ਰਾਹੋਂ 14 ਸਤੰਬਰ (ਕੁਲਵਿੰਦਰ ਸਿੰਘ ਰਾਹੋਂ ) ਹਰ ਸਾਲ ਦੀ ਤਰ੍ਹਾਂ 18,19,20 ਸਤੰਬਰ ਨੂੰ 13ਵਾਂ ਸ਼੍ਰੀ ਗਣੇਸ਼ ਉਤਸਵ ਮਨਾਉਣ ਲਈ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਰੇਸ਼ ਪ੍ਰਭਾਕਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਵਿੰਦਰ ਸ਼ਰਮਾ ਤੇ ਵਿਜੇ ਅਰੋੜਾ ਨੇ ਦੱਸਿਆ ਕਿ 18 ਸਤੰਬਰ ਨੂੰ ਸਵੇਰੇ 10…

Read More

ਸੈਂਕੜੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ

ਨਵਾਂਸ਼ਹਿਰ ਰਾਹੋਂ 13 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਅੱਜ ਸ. ਪ੍ਰਭਜੋਤ ਸਿੰਘ ਭਾਰਟਾ ਦੀ ਰਹਨੁਮਾਈ ਹੇਠ ਅਤੇ ਸ. ਹਰਦੀਪ ਸਿੰਘ ਮਲਕਪੁਰ (ਸਾਬਕਾ ਸਰਪੰਚ) ਜੀ ਦੀ ਅਗਵਾਈ ਵਿੱਚ ਪਿੰਡ ਮਲਕਪੁਰ ਦੇ ਸਰਪੰਚ ਦਵਿੰਦਰ ਲਾਲ ਸੰਤੋਖ ਸਿੰਘ ਫੌਜੀ ਸਾਬਕਾ ਸਰਪੰਚ, ਕੁਲਵੰਤ ਕੌਰ ਸਾਬਕਾ ਸਰਪੰਚ,ਸ਼ਿੰਗਾਰਾ ਸਿੰਘ ਪੰਚ,ਪਰਮਜੀਤ ਸਿੰਘ ਪੰਚ,ਮਨਜੀਤ ਸਿੰਘ ਪੰਚ,ਮਹਿੰਦਰ ਕੌਰ ਸਾਬਕਾ ਪੰਚ,ਮਨੀ ਕੁਮਾਰ ਕਮੇਟੀ ਪ੍ਰਧਾਨ,ਰਾਕੇਸ਼ ਕੁਮਾਰ,ਦਵਿੰਦਰ ਸਿੰਘ,ਅਵਤਾਰ…

Read More

ਡਿਪਟੀ ਸਪੀਕਰ ਵਿਧਾਨ ਸਭਾ ਦੀ ਗੜ੍ਹਸ਼ੰਕਰ ਰਿਹਾਇਸ਼ ਦੇ ਘਿਰਾਓ ਵਿੱਚ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ: ਪੈਨਸ਼ਨਰ ਆਗੂ

ਫ਼ਗਵਾੜਾ:13ਸਤੰਬਰ (ਪਰਮਿੰਦਰ ਸਿੰਘ ) ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 12-13 ਸਤੰਬਰ ਨੂੰ ਵੱਖ ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੀਆਂ ਰਿਹਾਇਸ਼ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਅਨੁਸਾਰ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕਿਸ਼ਨ ਸਿੰਘ ਰੋੜੀ ਦੀ ਗੜ੍ਹਸ਼ੰਕਰ ਵਿਖੇ…

Read More

ਪੰਜਾਬ ਪ੍ਰੈੱਸ ਕਲੱਬ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ

ਕਲੱਬ ‘ਚ ਬਿਹਤਰ ਸਹੂਲਤਾਂ ਲਈ ਹੋਰ ਵਿੱਤੀ ਸਹਾਇਤਾ ਦੇਣ ਦਾ ਵੀ ਦਿੱਤਾ ਭਰੋਸਾ ਜਲੰਧਰ, 13 ਸਤੰਬਰ (ਪਰਮਿੰਦਰ ਸਿੰਘ ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ…

Read More

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾ ਵਿਖੇ ਮਾਤਾ ਗੁਜਰੀ ਸੇਵਾ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਕਰਵਾਏ ਗਏ

ਜਲੰਧਰ 13 ਸਤੰਬਰ (ਪਰਮਿੰਦਰ ਸਿੰਘ ) ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬਸਤੀ ਪੂਜਾ ਵਿਖੇ ਕਰਵਾਏ ਗਏ l ਇਹਨਾਂ ਸਮਾਗਮ ਵਿੱਚ ਅਖੰਡ ਕੀਰਤਨੀ ਜਥਾ ਭਾਈ ਹਰਮੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਨੇ ਕੀਰਤਨ ਰਾਹੀ ਸੰਗਤਾਂ…

Read More