admin

ਜੁਆਇੰਟ ਪੈਂਨਸਨਰ ਫਰੰਟ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਮੰਗਾਂ ਸੰਬੰਧੀ ਨਿਪਟਾਰਾ ਕਰਨ ਲਈ 24 ਅਗਸਤ ਨੂੰ ਹੋਵੇਗੀ ਅਗਲੀ ਮੀਟਿੰਗ ਜਲੰਧਰ:13 ਅਗੱਸਤ (ਪਰਮਿੰਦਰ ਸਿੰਘ ) ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ 12 ਅਗਸਤ ਨੂੰ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਦੇ ਦਫਤਰ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਚਾਰ ਕਨਵੀਨਰਾਂ ਕਰਮਵਾਰ ਸ਼੍ਰੀ ਕਰਮ ਸਿੰਘ ਧਨੋਆ, ਹਰਭਜਨ ਸਿੰਘ ਗਿੱਲ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ…

Read More

ਧਨੀ ਪਿੰਡ ਸਕੂਲ ਕਬੱਡੀ ਅੰਡਰ-17, ਵਾਲੀਬਾਲ ਅੰਡਰ-14 ਅਤੇ ਬੈਡਮਿੰਟਨ ਅੰਡਰ-14 ਚ’ ਬਣਿਆ ਜੋਨ ਚੈਂਪੀਅਨ

ਜਲੰਧਰ:13 ਅਗੱਸਤ (ਪਰਮਿੰਦਰ ਸਿੰਘ ) ਸਿੱਖਿਆ ਵਿਭਾਗ ਵੱਲੋਂ ਜਾਰੀ ਖੇਡ ਕਲੰਡਰ ਅਨੁਸਾਰ ਸਕੂਲਾਂ ਵਿੱਚ ਜੋਨ ਪੱਧਰ ਦੀਆਂ ਖੇਡਾਂ ਚੱਲ ਰਹੀਆਂ ਹਨ। ਜੋਨ ਗੁਰਾਇਆ-1 ਦੀਆਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧਨੀ ਪਿੰਡ ਦੇ ਸਕੂਲ ਇੰਚਾਰਜ ਰਿਸ਼ੀ ਕੁਮਾਰ ਦੀ ਅਗਵਾਈ ਵਿੱਚ ਜੋਨ ਟੂਰਨਾਮੈਂਟ ਵਿੱਚ ਭੇਜੀਆਂ ਗਈਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ…

Read More

ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਸਵ: ਵੇਦ ਪ੍ਰਕਾਸ਼ ਜੀ ਦੀ ਦੂਸਰੀ ਬਰਸੀ 23 ਅਗੱਸਤ ਨੂੰ ਨੂਰਪੁਰ ਬੇਦੀ ਵਿਖੇ

ਜਲੰਧਰ:13 ਅਗੱਸਤ (ਪਰਮਿੰਦਰ ਸਿੰਘ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ ਸ ਸ ਫ ਦੇ ਜ਼ਿਲ੍ਹਾ ਜਨਰਲ ਸਕੱਤਰ ਮਨੋਜ ਕੁਮਾਰ ਸਰੋਏ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ…

Read More

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂ: ਕਾਲਜ ਬੂਟਾ ਮੰਡੀ, ਜਲੰਧਰ ਦੀ ਮੈਗਜ਼ੀਨ ਸਮਲੋਕ ਦੇ ਸੰਪਾਦਕੀ ਬੋਰਡ ਦਾ ਗਠਨ

ਜਲੰਧਰ 12 ਅਗਸਤ (ਪਰਮਿੰਦਰ ਸਿੰਘ )ਕਾਲਜ ਪ੍ਰਿੰਸੀਪਲ ਸ਼੍ਰੀ ਹੁਸਨ ਲਾਲ ਬਸਰਾ ਜੀ ਨੇ ਕਾਲਜ ਮੈਗਜ਼ੀਨ ਦੇ ਸੰਪਾਦਕੀ ਬੋਰਡ ਦਾ ਗਠਨ ਕੀਤਾ। ਜਿਸ ਵਿੱਚ ਡਾ. ਰਜਨੀਸ਼ ਕੁਮਾਰ ਨੂੰ ਮੁੱਖ ਸੰਪਾਦਕ ਨਿਯੁਕਤ ਕੀਤਾ ਗਿਆ। ਸ੍ਰੀਮਤੀ ਨਵੀਤਾ ਨੂੰ ਅੰਗ੍ਰੇਜੀ ਭਾਗ, ਸ੍ਰੀਮਤੀ ਪੂਨਮ ਬੈਂਸ ਨੂੰ ਪੰਜਾਬੀ ਭਾਗ, ਮਿਸ ਪੂਜਾ ਨੂੰ ਹਿੰਦੀ ਭਾਗ, ਡਾ. ਸੀਮਾ ਨੂੰ ਕਾਮਰਸ ਭਾਗ, ਸ਼੍ਰੀ ਅਸ਼ਵਨੀ…

Read More

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਰਣਜੀਤ ਸਿੰਘ ਰਾਣਾ ਬਣੇ ਪੰਜਾਬ ਦੇ ਮੀਤ ਪ੍ਰਧਾਨ

ਸੁਖਬੀਰ ਸਿੰਘ ਬਾਦਲ ਵੱਲੋਂ ਰਾਣਾ ਨੂੰ ਦਿੱਤੀ ਵੱਡੀ ਜਿੰਮੇਵਾਰੀ ਜਲੰਧਰ 11 ਅਗਸਤ ( ਪਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਦਾ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ…

Read More

26वाँ सावन मेला 16 से मनाया जाएगा

जालंधर 08 अगस्त(परमिंदर सिंह ) मेला माता चिंतपूर्णी कमेटी मॉडल हाउस जालंधर की तरफ से 26वाँ फ्री साईकिल, स्कूटर, मोटर साइकिल रिपेयर ओर स्पेयर पार्ट्स कैंप गगरेट हिमाचल में लगाया जा रहा है। इस बाबत जानकारी देते हुए श्री विशम्बर दास (बिल्ला) ने बताया कि मां चिंतपूर्णी मेले में आने ओर जाने वाले भगतों की…

Read More

शिव राम कला मंच द्वारा रामलीला बाबत बैठक

बहुत से दृश्य आकर्षण का केंद्र होंगे जालंधर 05 अगस्त (परमिंदर सिंह ) शिव राम कला मंच श्री रामलीला कमेटी मॉडल हाउस द्वारा रामलीला का आयोजन करने बाबत मॉडल हाउस में एक मीटिंग हुई। जिस में सर्वसम्मति से पास किया गया कि इस बार रामलीला का भव्य मंचन 10 अक्तूबर से 18 अक्टूबर तक दशहरा…

Read More

ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਨੇ ਕੀਤਾ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

ਹੱਕੀ ਮੰਗਾਂ ਲਈ ਸੰਘਰਸ਼ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ: ਮਜ਼ਦੂਰ ਆਗੂ ਜਲੰਧਰ 5 ਅਗਸਤ (ਪਰਮਿੰਦਰ ਸਿੰਘ )  ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਐਲਾਨੇ ਸੰਘਰਸ਼ ਸੱਦੇ ਤਹਿਤ, ਅੱਜ ਪੰਜਾਬ ਭਰ ‘ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਜਿਲਾ ਪ੍ਰਧਾਨ ਭਜਨ ਲਾਲ ਚੋਪੜਾ ਵਲੋਂ ਅਹੁਦੇਦਾਰਾਂ ਦਾ ਐਲਾਨ

ਜਲੰਧਰ 01 ਅਗਸਤ (ਪਰਮਿੰਦਰ ਸਿੰਘ )ਸ਼੍ਰੋਮਣੀ ਅਕਾਲੀ ਦਲ ਜਲੰਧਰ ਸਹਿਰੀ ਐਸ.ਸੀ ਵਿੰਗ ਪ੍ਰਧਾਨ ਭਜਨ ਲਾਲ ਚੋਪੜਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ ਸੀ ਵਿੰਗ ਦੇ ਕੌਂਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਜਲੰਧਰ ਕੈਂਟ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘ ਅਤੇ ਜਲੰਧਰ ਨੋਰਥ ਹਲਕੇ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ…

Read More

ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ — ਜੀ.ਟੀ.ਯੂ. ਪੰਜਾਬ

ਜਲੰਧਰ 31 ਜੁਲਾਈ (ਪਰਮਿੰਦਰ ਸਿੰਘ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ  , ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਪੰਜਾਬ ਸਰਕਾਰ…

Read More