admin

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂ: ਕਾਲਜ ਬੂਟਾ ਮੰਡੀ, ਜਲੰਧਰ ਦੀ ਮੈਗਜ਼ੀਨ ਸਮਲੋਕ ਦੇ ਸੰਪਾਦਕੀ ਬੋਰਡ ਦਾ ਗਠਨ

ਜਲੰਧਰ 12 ਅਗਸਤ (ਪਰਮਿੰਦਰ ਸਿੰਘ )ਕਾਲਜ ਪ੍ਰਿੰਸੀਪਲ ਸ਼੍ਰੀ ਹੁਸਨ ਲਾਲ ਬਸਰਾ ਜੀ ਨੇ ਕਾਲਜ ਮੈਗਜ਼ੀਨ ਦੇ ਸੰਪਾਦਕੀ ਬੋਰਡ ਦਾ ਗਠਨ ਕੀਤਾ। ਜਿਸ ਵਿੱਚ ਡਾ. ਰਜਨੀਸ਼ ਕੁਮਾਰ ਨੂੰ ਮੁੱਖ ਸੰਪਾਦਕ ਨਿਯੁਕਤ ਕੀਤਾ ਗਿਆ। ਸ੍ਰੀਮਤੀ ਨਵੀਤਾ ਨੂੰ ਅੰਗ੍ਰੇਜੀ ਭਾਗ, ਸ੍ਰੀਮਤੀ ਪੂਨਮ ਬੈਂਸ ਨੂੰ ਪੰਜਾਬੀ ਭਾਗ, ਮਿਸ ਪੂਜਾ ਨੂੰ ਹਿੰਦੀ ਭਾਗ, ਡਾ. ਸੀਮਾ ਨੂੰ ਕਾਮਰਸ ਭਾਗ, ਸ਼੍ਰੀ ਅਸ਼ਵਨੀ…

Read More

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਰਣਜੀਤ ਸਿੰਘ ਰਾਣਾ ਬਣੇ ਪੰਜਾਬ ਦੇ ਮੀਤ ਪ੍ਰਧਾਨ

ਸੁਖਬੀਰ ਸਿੰਘ ਬਾਦਲ ਵੱਲੋਂ ਰਾਣਾ ਨੂੰ ਦਿੱਤੀ ਵੱਡੀ ਜਿੰਮੇਵਾਰੀ ਜਲੰਧਰ 11 ਅਗਸਤ ( ਪਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਦਾ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ…

Read More

26वाँ सावन मेला 16 से मनाया जाएगा

जालंधर 08 अगस्त(परमिंदर सिंह ) मेला माता चिंतपूर्णी कमेटी मॉडल हाउस जालंधर की तरफ से 26वाँ फ्री साईकिल, स्कूटर, मोटर साइकिल रिपेयर ओर स्पेयर पार्ट्स कैंप गगरेट हिमाचल में लगाया जा रहा है। इस बाबत जानकारी देते हुए श्री विशम्बर दास (बिल्ला) ने बताया कि मां चिंतपूर्णी मेले में आने ओर जाने वाले भगतों की…

Read More

शिव राम कला मंच द्वारा रामलीला बाबत बैठक

बहुत से दृश्य आकर्षण का केंद्र होंगे जालंधर 05 अगस्त (परमिंदर सिंह ) शिव राम कला मंच श्री रामलीला कमेटी मॉडल हाउस द्वारा रामलीला का आयोजन करने बाबत मॉडल हाउस में एक मीटिंग हुई। जिस में सर्वसम्मति से पास किया गया कि इस बार रामलीला का भव्य मंचन 10 अक्तूबर से 18 अक्टूबर तक दशहरा…

Read More

ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਨੇ ਕੀਤਾ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

ਹੱਕੀ ਮੰਗਾਂ ਲਈ ਸੰਘਰਸ਼ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ: ਮਜ਼ਦੂਰ ਆਗੂ ਜਲੰਧਰ 5 ਅਗਸਤ (ਪਰਮਿੰਦਰ ਸਿੰਘ )  ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਐਲਾਨੇ ਸੰਘਰਸ਼ ਸੱਦੇ ਤਹਿਤ, ਅੱਜ ਪੰਜਾਬ ਭਰ ‘ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਜਿਲਾ ਪ੍ਰਧਾਨ ਭਜਨ ਲਾਲ ਚੋਪੜਾ ਵਲੋਂ ਅਹੁਦੇਦਾਰਾਂ ਦਾ ਐਲਾਨ

ਜਲੰਧਰ 01 ਅਗਸਤ (ਪਰਮਿੰਦਰ ਸਿੰਘ )ਸ਼੍ਰੋਮਣੀ ਅਕਾਲੀ ਦਲ ਜਲੰਧਰ ਸਹਿਰੀ ਐਸ.ਸੀ ਵਿੰਗ ਪ੍ਰਧਾਨ ਭਜਨ ਲਾਲ ਚੋਪੜਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ ਸੀ ਵਿੰਗ ਦੇ ਕੌਂਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਜਲੰਧਰ ਕੈਂਟ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘ ਅਤੇ ਜਲੰਧਰ ਨੋਰਥ ਹਲਕੇ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ…

Read More

ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ — ਜੀ.ਟੀ.ਯੂ. ਪੰਜਾਬ

ਜਲੰਧਰ 31 ਜੁਲਾਈ (ਪਰਮਿੰਦਰ ਸਿੰਘ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ  , ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਪੰਜਾਬ ਸਰਕਾਰ…

Read More

ਪ.ਸ.ਸ.ਫ. ਜ਼ਿਲ੍ਹਾ ਜਲੰਧਰ ਦੀ ਮੀਟਿੰਗ 05 ਅਗਸਤ ਨੂੰ: ਵਿਰਦੀ,ਸਰੋਏ

ਜਲੰਧਰ:31 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਜਲੰਧਰ ਦੀ ਇੱਕ ਜਰੂਰੀ ਮੀਟਿੰਗ 05 ਅਗੱਸਤ ਦਿਨ ਬੁੱਧਵਾਰ ਨੂੰ 2:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ…

Read More

ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੀ 87ਵੇਂ ਸ਼ਹਾਦਤ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਦੇਸ਼ ਨੂੰ ਆਜ਼ਾਦ ਕਰਵਾਉਣ ਸ਼ਹਾਦਤ ਦੇਣ ਵਾਲੇ ਸ਼ਹੀਦ ਸਾਡੇ ਲਈ ਪ੍ਰੇਰਨਾਦਾਇਕ – ਬਲਜੀਤ ਕੌਰ ਫਗਵਾੜਾ 31 ਜੁਲਾਈ (ਪਰਮਿੰਦਰ ਸਿੰਘ ) – ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ-2 ਵਿਖੇ ਸ਼ਹੀਦ ਊਧਮ ਸਿੰਘ ਦਾ 87ਵਾਂ ਸ਼ਹਾਦਤ ਦਿਹਾੜੇ ਤੇ ਸਕੂਲ ਦੇ ਅਧਿਆਪਕਾ ਵਿਦਿਆਰਥੀਆਂ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।…

Read More

ਆਰ.ਐਮ.ਪੀ.ਆਈ. ਪੰਜਾਬ ‘ਆਪ’ ਸਰਕਾਰ ‘ਕੰਧ ‘ਤੇ ਲਿਖਿਆ ਪੜ੍ਹੇ’ ਤੇ ਸਫਾਈ ਸੇਵਕਾਂ ਦੀਆਂ ਜਾਇਜ ਮੰਗਾਂ ਪੂਰੀਆਂ ਕਰੇ -ਪਾਸਲਾ

ਫਰੀਦਕੋਟ 30 ਜੁਲਾਈ (ਪਰਮਿੰਦਰ ਸਿੰਘ )- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਮਿਉਂਸਪਲ ਅਦਾਰਿਆਂ ‘ਚ ਕੰਮ ਕਰਦੇ ਸਫਾਈ ਸੇਵਕਾਂ ਵਲੋਂ ਦਿੱਤੇ ਗਏ ਅੱਜ ਦੇ ਪੰਜਾਬ ਬੰਦ ਦੇ ਸੱਦੇ ਦਾ ਪੁਰਜੋਰ ਸਮਰਥਨ ਕਰਨ ਲਈ ਫਰੀਦਕੋਟ ਪੁੱਜੇ। ਇਸ ਮੌਕੇ ਜੁੜੇ ਵਿਸ਼ਾਲ ਇਕੱਠ ‘ਚ ਬੋਲਦਿਆਂ ਉਨ੍ਹਾਂ ਦੇਸ਼ ਤੇ ਸਮਾਜ ਦੀ ਅਤਿ ਉੱਤਮ…

Read More