ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾ ਵਿਖੇ ਮਾਤਾ ਗੁਜਰੀ ਸੇਵਾ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਕਰਵਾਏ ਗਏ

ਜਲੰਧਰ 13 ਸਤੰਬਰ (ਪਰਮਿੰਦਰ ਸਿੰਘ ) ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬਸਤੀ ਪੂਜਾ ਵਿਖੇ ਕਰਵਾਏ ਗਏ l ਇਹਨਾਂ ਸਮਾਗਮ ਵਿੱਚ ਅਖੰਡ ਕੀਰਤਨੀ ਜਥਾ ਭਾਈ ਹਰਮੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਨੇ ਕੀਰਤਨ ਰਾਹੀ ਸੰਗਤਾਂ…

Read More

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਅੱਗੇ ‘ਪੰਜਾਬ ਮੰਗਦਾ ਹੈ ਜਵਾਬ’ ਤਹਿਤ ਰੋਸ ਪ੍ਰਦਰਸ਼ਨ

ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਾ ਜਥੇਬੰਦੀ ਵੱਲੋਂ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਘਿਰਾਓ ਨਵਾਂਸ਼ਹਿਰ ਰਾਹੋਂ 12 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਚਲਾਈ ਜਾ ਰਹੀ ‘ਪੰਜਾਬ ਮੰਗਦਾ ਹੈ ਜਵਾਬ’ ਮੁਹਿੰਮ ਤਹਿਤ ਕੈਬਨਿਟ…

Read More

“ਰਾਹ ਦਿਖਾਉਣ ਵਾਲੇ ਬੋਰਡ ਖੁਦ ਬੇਦਿਸ਼ਾ, ਰੌਸ਼ਨੀ ਦੇਣ ਵਾਲੀਆਂ ਲਾਈਟਾਂ ਖੁਦ ਹਨੇਰੇ ’ਚ“

ਰਾਹੋਂ ਦੀਆਂ ਮੇਨ ਸੜਕਾਂ ’ਤੇ ਹਨੇਰਾ, ਦਰੱਖਤਾਂ ’ਚ ਲੁਕੀਆਂ ਲਾਈਟਾਂ ਤੇ ਮਾਛੀਵਾੜਾ-ਫਿਲੌਰ ਚੌਂਕ ’ਚ ਟੁੱਟਿਆ ਸਾਈਨ ਬੋਰਡ ਬਣਿਆ ਰਾਹਗੀਰਾਂ ਲਈ ਮੁਸੀਬਤ ਨਵਾਂਸ਼ਹਿਰਰਾਹੋਂ, 09 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਇਤਿਹਾਸਿਕ ਸ਼ਹਿਰ ਰਾਹੋਂ ਦੇ ਫਿਲੌਰ ਰੋਡ ’ਤੇ ਰਾਤ ਸਮੇਂ ਰੌਸ਼ਨੀ ਦੇ ਨਾਕਾਫ਼ੀ ਪ੍ਰਬੰਧ ਅਤੇ ਸੜਕਾਂ ਦੀ ਦਿਸ਼ਾ ਦੱਸਣ ਵਾਲੇ ਸਾਈਨ ਬੋਰਡਾਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਮੁਸ਼ਕਲਾਂ…

Read More

ਪੰਜਾਬ ਪ੍ਰੈੱਸ ਕਲੱਬ ਵੱਲੋਂ ਦੋ ਮਹਿਲਾ ਪੱਤਰਕਾਰਾਂ ਨਾਲ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਾ

ਜਲੰਧਰ, 5 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਪ੍ਰੈੱਸ ਕਲੱਬ ਗਵਰਨਿੰਗ ਕੌਂਸਲ ਨੇ ਦਿੱਲੀ ਵਿੱਚ ਦੋ ਮਹਿਲਾ ਪੱਤਰਕਾਰਾਂ ਸ਼ਾਹੀਨ ਖ਼ਾਨ ਅਤੇ ਨਫ਼ੀਸਾ ਖ਼ਾਨ, ਨਾਲ ਦਿੱਲੀ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਅਤੇ ਦੁਰਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਦੋਵੇਂ ਪੱਤਰਕਾਰ ਦਿੱਲੀ ਦੇ ਸਾਕੇਤ ਇਲਾਕੇ ਵਿੱਚ ਇੱਕ ਸਰਕਾਰੀ ਸਮਾਗਮ ਦੀ ਕਵਰੇਜ ਕਰ…

Read More

ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਚਾਨਕ ਮੌਤ ਨਾਲ ਮਜ਼ਦੂਰਾਂ  ਵਿੱਚ ਸੋਗ ਦੀ ਲਹਿਰ

ਜਲੰਧਰ 2 ਸਤੰਬਰ (  ਪਰਮਿੰਦਰ ਸਿੰਘ  ) ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪ੍ਰੈਸ ਸਕੱਤਰ ਬਲਦੇਵ ਨੂਰਪੁਰੀ ਅਤੇ ਵਿਤ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਦੱਸਿਆ ਕਿ ਸਾਥੀ ਗੁਰਨਾਮ ਸਿੰਘ ਦਾਊਦ ਕੁਲ ਹਿੰਦ ਕਿਸਾਨ ਮਹਾਂ ਸਭਾ ਦੀ 20-21 ਸਤੰਬਰ ਨੂੰ ਜਲੰਧਰ ਹੋ ਰਹੀ ਕੁਲ ਹਿੰਦ ਕਾਨਫਰੰਸ ਬਾਬਤ ਜਨਤਕ ਉਗਰਾਹੀ ਕਰਨ ਲਈ ਰਈਆ ਦਫ਼ਤਰ ਤੋਂ…

Read More

ਜਮਹੂਰੀ ਕਿਸਾਨ ਸਭਾ 1 ਸਤੰਬਰ ਨੂੰ ਲੱਗ ਰਹੇ ਚੰਡੀਗੜ੍ਹ ਮੋਰਚੇ ‘ਚ ਕਰੇਗੀ ਭਰਵੀਂ ਸ਼ਮੂਲੀਅਤ- ਡਾ. ਅਜਨਾਲਾ

20-21 ਸਤੰਬਰ ਨੂੰ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫਰੰਸ ਹੋਵੇਗੀ ਜਲੰਧਰ ‘ਚ- ਸੰਧੂ ਜਲੰਧਰ 29 ਅਗਸਤ (ਪਰਮਿੰਦਰ ਸਿੰਘ  ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਜੋ ਕਿ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਪੰਜਾਬ ਤੇ…

Read More

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁੱਖੀ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪਿੱਟ ਸਿਆਪਾ

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 23 ਅਗੱਸਤ ਦੀ ਸਤੌਜ ਰੈਲੀ ਵਿੱਚ ਵੱਧ ਚੜ੍ਹ ਸ਼ਾਮਲ ਹੋਣ ਦਾ ਕੀਤਾ ਐਲਾਨ ਫ਼ਗਵਾੜਾ:18 ਅਗਸਤ (ਪਰਮਿੰਦਰ ਸਿੰਘ ) ਪੰਜਾਬ ਸਰਕਾਰ ਦੇ ਸਮੂਹ ਵਰਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਫਗਵਾੜਾ ਦੀ ਅਗਵਾਈ ਵਿੱਚ ਬਲਾਕ ਫਗਵਾੜਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਟਾਊਨ…

Read More

ਵਣ ਵਿਭਾਗ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਮਾਰੂ ਨੀਤੀਆਂ ਵਿਰੁੱਧ ਕੀਤੀ ਗੇਟ ਰੈਲੀ

ਫ਼ਿਰੋਜ਼ਪੁਰ:18 ਅਗੱਸਤ (ਪਰਮਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਲ 2016 ਤੋਂ ਪੇ ਕਮਿਸ਼ਨ ਦੇ ਬਕਾਇਆ, ਡੀ ਏ ਦੇਣ ਤੋਂ ਟਾਲ ਮਟੋਲ ਕਰਨ,2.59 ਗੁਣਾਂਕ ਨਾਲ ਪੈਨਸ਼ਨ ਫ਼ਿਕਸ ਨਾ ਕਰਨ ਵਿਰੁੱਧ ਅੱਜ ਵਣ ਵਿਭਾਗ ਦੇ ਫ਼ਿਰੋਜ਼ਪੁਰ ਸਰਕਲ ਅਤੇ ਵਣ ਮੰਡਲ ਦਫ਼ਤਰ ਜੰਗਲੀ ਜੀਵ ਮੰਡਲ ਫ਼ਿਰੋਜਪੁਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਾਮਿਲ…

Read More

ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਸਵ: ਵੇਦ ਪ੍ਰਕਾਸ਼ ਜੀ ਦੀ ਦੂਸਰੀ ਬਰਸੀ 23 ਅਗੱਸਤ ਨੂੰ ਨੂਰਪੁਰ ਬੇਦੀ ਵਿਖੇ

ਜਲੰਧਰ:13 ਅਗੱਸਤ (ਪਰਮਿੰਦਰ ਸਿੰਘ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ ਸ ਸ ਫ ਦੇ ਜ਼ਿਲ੍ਹਾ ਜਨਰਲ ਸਕੱਤਰ ਮਨੋਜ ਕੁਮਾਰ ਸਰੋਏ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ…

Read More

शिव राम कला मंच द्वारा रामलीला बाबत बैठक

बहुत से दृश्य आकर्षण का केंद्र होंगे जालंधर 05 अगस्त (परमिंदर सिंह ) शिव राम कला मंच श्री रामलीला कमेटी मॉडल हाउस द्वारा रामलीला का आयोजन करने बाबत मॉडल हाउस में एक मीटिंग हुई। जिस में सर्वसम्मति से पास किया गया कि इस बार रामलीला का भव्य मंचन 10 अक्तूबर से 18 अक्टूबर तक दशहरा…

Read More