ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਸਰਕਾਰਾਂ ਬਲਾਤਕਾਰੀਆਂ ਨੂੰ ਉਤਸਾਹਿਤ ਕਰ ਰਹੀਆਂ ਹਨ :- ਸਿੱਖ ਤਾਲਮੇਲ ਕਮੇਟੀ
ਜਲੰਧਰ 05 ਜਨਵਰੀ (ਪਰਮਿੰਦਰ ਸਿੰਘ )ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ਵਿੱਚ ਸਜਾ ਭੁਗਤ ਰਹੇ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਹੁਣ ਤੱਕ 15ਵਾਰ ਦੇ ਲਗਭਗ ਪੈਰੋਲ ਦੇ ਕੇ ਨਵਾਂ ਹੀ ਇਤਹਾਸ ਬਣਾ ਦਿੱਤਾ ਹੈ, ਜਿਸਦੀ ਜਿਤਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ…
