ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 21 ਨਵੰਬਰ ਨੂੰ

ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਲੰਧਰ, 12 ਨਵੰਬਰ (ਪਰਮਿੰਦਰ ਸਿੰਘ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਹੋਵੇਗੀ। ਇਸ…

Read More

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਵਲੋਂ ਦਸੰਬਰ 2026 ਤੱਕ ਬਲਾਕ ਪੱਧਰੀ ਚੋਣਾਂ ਕਰਵਾਉਣ ਦਾ ਫੈਸਲਾ : ਬਾਸੀ

ਜਲੰਧਰ:31 ਅਕਤੂਬਰ ( ਪਰਮਿੰਦਰ ਸਿੰਘ ) ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੇ ਫੈਸਲੇ ਅਨੁਸਾਰ ਪ ਸ ਸ ਫ ਜ਼ਿਲ੍ਹਾ ਜਲੰਧਰ ਵਲੋਂ ਬਲਾਕ ਪੱਧਰੀ ਚੋਣਾਂ ਦਸੰਬਰ 2026 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਸਬੰਧੀ ਪ ਸ ਸ ਫ ਜ਼ਿਲ੍ਹਾ ਕਮੇਟੀ ਜਲੰਧਰ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ…

Read More

ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਕਰਾਇਆ ਗਿਆ ਧਾਰਮਿਕ ਸਮਾਗਮ

ਰਾਹੋ 28 ਅਕਤੂਬਰ (ਕੁਲਵਿੰਦਰ ਸਿੰਘ ਰਾਹੋਂ) ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਦੇ ਵਿੱਚ ਮਹੱਲਾ ਆਰਨਹਾਲੀ ਵਿਖੇ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਭਗਵਾਨ ਵਾਲਮੀਕਿ ਜੀ ਦੇ ਦਰਬਾਰ ਵਿੱਚ ਝੰਡਾ ਚੜਾਉਣ ਦੀ ਰਸਮ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਨੇ ਵੱਲੋਂ ਸੰਯੁਕਤ ਰੂਪ ਵਿੱਚ ਅਦਾ ਕੀਤੀ ਗਈ…

Read More

ਰਿਟਾਇਰਡ ਮਿਊਸਪਲ ਪੈਨਸ਼ਨਰਜ਼ ਯੂਨੀਅਨ ਦਾ ਵਫ਼ਦ ਵਧੀਆ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਜ਼ਿਲ੍ਹਾ ਜਲੰਧਰ ਨੂੰ ਮਿਲਿਆ

ਜਲੰਧਰ 24 ਅਕਤੂਬਰ ( ਪਰਮਿੰਦਰ ਸਿੰਘ ) ਬੀਤੇ ਦਿਨੀਂ ਮਿਊਸਪਲ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਜ਼ਿਲ੍ਹਾ ਜਲੰਧਰ ਦਾ ਵਫ਼ਦ ਚੇਅਰਮੈਨ ਧਰਮ ਪਾਲ ਆਦਮਪੁਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਜ਼ਿਲ੍ਹਾ ਜਲੰਧਰ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ। ਵਫ਼ਦ ਵਿਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਾਰਾ ਸਿੰਘ ਬੀਕਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸ਼ਾਹਕੋਟ, ਸਤਪਾਲ ਮਹਿੰਮੀ ਜੁਆਇੰਟ ਸਕੱਤਰ,…

Read More

ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਜਲੰਧਰ, 01 ਅਕਤੂਬਰ (ਪਰਮਿੰਦਰ ਸਿੰਘ ): ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ 9 ਦਿਨਾਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ…

Read More

ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾਂ ਤੋਂ ਬਸ ਹੋਈ ਰਵਾਨਾ

ਕਮਲਜੀਤ ਸਿੰਘ ਭਾਟੀਆ ਅਤੇ ਚੰਦਨ ਭਗਤ ਨੇ ਹਰੀ ਝੰਡੀ ਵਿਖਾ ਕੇ ਬਸ ਨੂੰ ਕੀਤਾ ਰਵਾਨਾ ਜਲੰਧਰ 30 ਸਤਬੰਰ (ਪਰਮਿੰਦਰ ਸਿੰਘ ) ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਅੱਜ ਵਾਰਡ ਨੰਬਰ 49 ਗੁਰਦੁਆਰਾ ਸਿੰਘ ਸਭਾ ਬਸਤੀ ਗੁਜਾ ਤੋਂ ਤੀਰਥ ਯਾਤਰਾ ਲਈ ਕਮਲਜੀਤ ਸਿੰਘ ਭਾਟੀਆ ਅਤੇ ਚੰਦਨ ਭਗਤ ਨੇ ਬਸ ਨੂੰ ਹਰਿ ਝੰਡੀ ਵਿਖਾ ਕੇ ਰਵਾਨਾ ਕੀਤੀ। ਇਹ…

Read More

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਨਮਨ

ਜਲੰਧਰ, 28 ਸਤੰਬਰ (ਪਰਮਿੰਦਰ ਸਿੰਘ ): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਅਤੇ ਯੂਥ ਅਕਾਲੀ…

Read More

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਕਿਹਾ ਸੂਬਾ ਸਰਕਾਰ ਵਿੱਦਿਅਕ ਢਾਂਚੇ ਤੇ ਸਿਹਤ ਸਹੂਲਤਾਂ ’ਚ ਲਿਆ ਰਹੀ ਇਤਿਹਾਸਕ ਬਦਲਾਅ ਜਲੰਧਰ, 26 ਸਤੰਬਰ (ਪਰਮਿੰਦਰ ਸਿੰਘ ): ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ…

Read More

ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ

ਜਲੰਧਰ, 24 ਸਤੰਬਰ (ਪਰਮਿੰਦਰ ਸਿੰਘ ) ਸੋਡਲ ਦੇ ਸਲਾਨਾ ਮੇਲੇ ਤੇ ਅੱਜ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਿਸ ਦਾ ਕੁਲਵੰਤ ਸਿੰਘ ਮੰਨਣ ਨੇ ਸਾਥੀਆਂ ਸਮੇਤ ਮੱਥਾ ਟੇਕਿਆ । ਉਥੇ ਉਹਨਾਂ ਕਿਹਾ ਕਿ ਸੰਤ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਦੀ ਅਗਵਾਈ ਹੇਠ ਪਿਛਲੇ ਕਾਫੀ ਲੰਬੇ ਸਮੇਂ ਤੋਂ…

Read More

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀਂ ਮੀਟਿੰਗ ਸ਼੍ਰੀਨਗਰ ਵਿਖੇ ਸੰਪੰਨ

12 ਦਸੰਬਰ ਦੀ ਦਿੱਲੀ ਰੈਲੀ ਵਿੱਚ ਦੇਸ਼ ਭਰ ਦੇ ਮੁਲਾਜ਼ਮ ਹੋਣਗੇ ਸ਼ਾਮਿਲ ਜਲੰਧਰ, 24 ਸਤੰਬਰ ( ਪਰਮਿੰਦਰ ਸਿੰਘ ) ਦੇਸ਼ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਪ੍ਰਤੀਨਿਤਾ ਕਰਦੀ ਹੋਈ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਦੀ ਮੀਟਿੰਗ 12 ਤੇ 13 ਸਤੰਬਰ ਨੂੰ ਸ੍ਰੀਨਗਰ ਵਿਖੇ ਆਯੋਜਿਤ ਕੀਤੀ ਗਈ। ਇਸ…

Read More