ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਮਾਸ ਡੈਪੂਟੇਸ਼ਨ ਪੈਨਸ਼ਨਰਾਂ ਦੀਆ ਰੁਕੀਆਂ ਪੈਨਸ਼ਨਾਂ ਜਾਰੀ ਕਰਵਾਉਣ ਅਤੇ ਪੈਨਸ਼ਨ ਪੋਰਟਲ ਦੀਆਂ ਸਮੱਸਿਆਵਾਂ ਦੂਰ ਕਰਵਾਉਣ ਲਈ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨੂੰ ਮਿਲਣ ਪਹੁੰਚਿਆਂ: ਪੈਨਸ਼ਨਰ ਆਗੂ
ਫ਼ਗਵਾੜਾ 09 ਮਈ ( ਪਰਮਿੰਦਰ ਸਿੰਘ ) ਪੰਜਾਬ ਦੇ ਲੱਖਾਂ ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਰੁਕੀਆਂ ਪੈਨਸਨਾਂ ਜਾਰੀ ਕਰਵਾਉਣ,ਅੱਗੇ ਤੋਂ ਪੈਨਸ਼ਨਾਂ ਵਿੱਚ ਦੇਰੀ ਨਾ ਹੋਵੇ ਅਤੇ ਪੈਨਸ਼ਨ ਪੋਰਟਲ ਤੇ ਲਾਈਵ ਸਾਰਟੀਫਿਕੇਟ ,ekyc ਟੀ.ਸੀ ਅਤੇ ਓਲਡ ਏਜ ਭੱਤੇ ਦੀ ਸਮੇਂ ਸਿਰ ਅਦਾਇਗੀ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ…
