ਦੋਆਬਾ ਗਰੁੱਪ ਆਫ ਕਾਲਜਿਜ਼ (DGC) ਵੱਲੋਂ 13ਵਾਂ ਸਲਾਨਾ ਐਥਲੈਟਿਕ ਮੀਟ ਸਫਲਤਾਪੂਰਵਕ ਸਮਾਪਤ
ਨਵਾਂਸ਼ਹਿਰ ਰਾਹੋਂ 19 ਫਰਵਰੀ (ਕੁਲਵਿੰਦਰ ਸਿੰਘ ਰਾਹੋਂ) ਦੋਆਬਾ ਗਰੁੱਪ ਆਫ ਕਾਲਜਿਜ਼, ਰਾਹੋਂ ਵੱਲੋਂ ਇੱਕ ਦਿਨੀ 13ਵਾਂ ਸਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਕੈਂਪਸ ਵਿੱਚ ਸ਼ਾਨਦਾਰ ਉਦਘਾਟਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀ ਐਮ. ਐਸ. ਬਾਠ (ਚੇਅਰਮੈਨ, DKT) ਨੇ ਖੇਡਾਂ ਦੀ ਮਸ਼ਾਲ ਜਲਾਕੇ ਅਤੇ…
