ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਵੱਲੋਂ ਕੀਤਾ ਜਨਰਲ ਇਜ਼ਲਾਸ
ਜਥੇਬੰਦੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਡੱਟ ਕੇ ਪਹਿਰਾ ਦੇਵੇਗੀ :- ਬਾਈ ਨਛੱਤਰ ਸਿੰਘ ਕਿਸ਼ਨਗੜ 29 ਜਨਵਰੀ (ਸੁਰਜੀਤ ਪਾਲ ) ਅੱਜ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਦਾ ਜਨਰਲ ਇਜਲਾਸ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। ਅਤੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ। ਇਸ ਮੌਕੇ…
