ਸਿੱਧ ਸ਼੍ਰੀ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਨਾਲ ਕਰਵਾਇਆ ਗਿਆ
ਨਵਾਂਸ਼ਹਿਰ ਰਾਹੋਂ 19 ਜਨਵਰੀ (ਕੁਲਵਿੰਦਰ ਸਿੰਘ ਰਾਹੋਂ) ਇੱਥੋ ਦੇ ਨਜਦੀਕ ਪਿੰਡ ਜੇਠੂ ਮਜਾਰਾ ਵਿਖੇ ਮੰਦਿਰ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਜੀ ਜੰਡ ਬਾਬਾ ਕੋਲ ਨਾਥ ਜੀ ਦੇ ਆਸ਼ਿਰਵਾਦ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਲਾਨਾ ਜੋੜ ਮੇਲਾ ਸਮੂਹ ਸੰਗਤਾ ਤੇ ਐਨ ਆਰ ਵੀਰਾ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਕਰਵਾਇਆ ਗਿਆ। ਇਸ ਮੋਕੇ…
