ਗਰਮੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬਦਲਿਆ ਜਾਵੇ – ਗਣੇਸ਼ ਭਗਤ
ਵਿਦਿਆਰਥੀਆਂ ਦੇ ਮਾਪੇ ਬੱਚਿਆਂ ਦੀ ਸਿਹਤ ਪ੍ਰਤੀ ਚਿੰਤਕ ਜਲੰਧਰ 20 ਮਈ (ਪਰਮਿੰਦਰ ਸਿੰਘ ) – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਅਤੇ ਤਹਿਸੀਲ ਫਗਵਾੜਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ…
