ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿਖੇ
ਨਵਾਂਸ਼ਹਿਰ ਰਾਹੋਂ 15 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਵਿਖੇ ਇੰਜੀਨੀਅਰਜ਼ ਡੇਅ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਦਿਵਸ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਅਤੇ ਦੂਰਦਰਸ਼ੀ ਵਿਅਕਤੀ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਯਾ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਸਮਾਗਮ ਦਾ ਮੁੱਖ ਉਦੇਸ਼ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਇੰਜੀਨੀਅਰਾਂ…
