26 ਵਾਰ ਖੂਨਦਾਨ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ ਰਾਹੋਂ, 12 ਸਤੰਬਰ(ਕੁਲਵਿੰਦਰ ਸਿੰਘ ਰਾਹੋਂ) : ਖੂਨਦਾਨ ਮਹਾਂਦਾਨ ਹੈ।ਇਸੇ ਵਿਚਾਰਧਾਰਾ ਨੂੰ ਮਨ ਵਿਚ ਲੈ ਕੇ ਤੁਰੇ ਪਿੰਡ ਸਾਹਿਬਾ ਤਹਿ ਬਲਾਚੌਰ ਜਿਲ੍ਹਾ ਸ਼ ਭ ਸ ਨਗਰ ਦੇ ਨਿਵਾਸੀ ਅਤੇ ਪੰਜਾਬ ਪੁਲਿਸ ਵਿਚ ਬਤੌਰ ਮੁੱਖ ਮੁਣਸ਼ੀ ਥਾਣਾ ਪੋਜੇਵਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਸਮੁੱਖ ਸੁਭਾਅ ਦੇ ਮਾਲਕ ਹਨੀ ਕੁਮਾਰ ਨੇ ਆਪਣੇ ਜੀਵਨ ਵਿਚ ਹੁਣ ਤੱਕ 26 ਵਾਰ…

Read More

ਰਾਤਾਂ ਦੇ ਲੰਮੇ ਕੱਟ ਕੱਢਣ ਵੱਟ ਰਾਤੀਂ ਨੀਂਦ ਨਾ ਆਵੇ

ਨਵਾਂਸ਼ਹਿਰ ਰਾਹੋਂ 11 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਬਿਜਲੀ ਦੇ ਅਣ ਐਲਾਨੇ ਗਏ ਕੱਟਾਂ ਤੋਂ ਪਬਲਿਕ ਬਹੁਤ ਦੁਖੀ ਹੈ ਨਵ ਜਨਮੇ ਬੱਚੇ 4_5 ਸਾਲ ਦੇ ਬੱਚੇ ਇਹਨਾਂ ਅਣ ਐਲਾਨੇ ਕੱਟਾਂ ਕਰਕੇ ਜਦੋਂ ਬਿਜਲੀ ਦੀ ਸਪਲਾਈ ਬੰਦ ਹੋ ਜਾਂਦੀ ਹੈ ਤਾਂ ਮਾਪਿਆਂ ਕੋਲੋਂ ਬਿਲਕਦੇ ਬੱਚੇ ਵੇਖੇ ਨਹੀਂ ਜਾਂਦੇ “ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਕੁਲਵਿੰਦਰ ਸਿੰਘ…

Read More

ਵਧਾਇਕ ਡਾ.ਇਸ਼ਾਂਕ ਕੁਮਾਰ ਨੇ ਆਮ ਆਦਮੀ ਕਲੀਨਿਕ ਚੱਬੇਵਾਲ ਦਾ ਕੀਤਾ ਅਚਨਚੇਤ ਦੌਰਾ

ਮੇਹਟਿਆਣਾ 10 ਸਤੰਬਰ (ਜਗਤਾਰ ਸਿੰਘ ਭੂੰਗਰਨੀ ): : ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਮਿਆਰੀ ਅਤੇ ਸਮੇਂ ਸਿਰ ਲਾਭ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੱਬੇਵਾਲ ਹਲਕੇ ਦੇ ਵਿਧਾਇਕ ਡਾ.ਇਸ਼ਾਂਕ ਕੁਮਾਰ ਵੱਲੋਂ ਆਮ ਆਦਮੀ ਕਲੀਨਿਕ, ਚੱਬੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਅਚਨਚੇਤ ਜਾਂਚ ਦਾ ਮੁੱਖ ਉਦੇਸ਼ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ,…

Read More

ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ 16 ਸਤੰਬਰ ਤੋਂ 30 ਸਤੰਬਰ 2026 ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਅਤੇ 11 ਅਕਤੂਬਰ ਤੋਂ 25 ਅਕਤੂਬਰ 2026 ਤੱਕ ਤਹਿਸੀਲ / ਜ਼ਿਲ੍ਹਾ ਪੱਧਰੀ ਰੈਲੀਆ ਕਰਨ ਦਾ ਐਲਾਨ

ਮਿਡ ਡੇ ਮੀਲ ਵਰਕਰਾਂ ਵਲੋਂ 15 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਜਲੰਧਰ, 10 ਸਤੰਬਰ ( ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਲਿਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ…

Read More

ਸ਼ਿਵ ਰਾਮ ਕਲਾ ਮੰਚ ਵੱਲੋਂ ਰਾਮਲੀਲਾ ਲਈ ਰਿਹਰਸਲਾਂ ਦੀ ਸ਼ੁਰੂਆਤ

ਰਾਮਲੀਲਾ 10 ਅਕਤੂਬਰ ਤੋਂ ਸ਼ੁਰੂ – ਰਜਨੀਸ਼ ਕੁਮਾਰ ਜਲੰਧਰ, 9 ਸਤੰਬਰ (ਪਰਮਿੰਦਰ ਸਿੰਘ ): ਸ਼ਿਵ ਰਾਮ ਕਲਾ ਮੰਚ ਸ਼੍ਰੀ ਰਾਮ ਲੀਲਾ ਕਮੇਟੀ, ਮਾਡਲ ਹਾਊਸ ਵਲੋਂ ਬੀਤੀ ਰਾਤ ਰਾਮਲੀਲਾ ਲਈ ਰਿਹਰਸਲਾਂ ਦੀ ਸ਼ੁਰੂਆਤ ਕੀਤੀ।ਪੰਡਿਤ ਮੇਘ ਰਾਜ ਸ਼ਾਸਤਰੀ ਵਲੋਂ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਮਾਡਲ ਹਾਊਸ ਵਿੱਚ ਵਿਸ਼ੇਸ਼ ਮਹਿਮਾਨਾਂ ਦੀ ਮੌਜੂਦਗੀ ਵਿੱਚ ਪੂਰੇ ਵੈਦਿਕ ਰੀਤੀ ਰਿਵਾਜਾਂ ਨਾਲ ਪੂਜਾ…

Read More

ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਸਾਈਬਰ ਫਰਾਡ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਆਯੋਜਿਤ

ਨਵਾਂਸ਼ਹਿਰ ਰਾਹੋਂ 09 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਵਿਖੇ ਵਿਦਿਆਰਥੀਆਂ ਨੂੰ ਵੱਧ ਰਹੀਆਂ ਆਨਲਾਈਨ ਠੱਗੀਆਂ ਅਤੇ ਡਿਜ਼ੀਟਲ ਦੁਨੀਆ ਵਿੱਚ ਸੁਰੱਖਿਅਤ ਰਹਿਣ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਈਬਰ ਫਰਾਡ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਫਰਾਡ ਦੀਆਂ ਵੱਖ-ਵੱਖ ਕਿਸਮਾਂ, ਜਿਵੇਂ ਕਿ…

Read More

ਮੋਦੀ-ਮਾਨ ਸਰਕਾਰਾਂ ਦੇ ਕਿਰਤੀ ਮਾਰੂ ਹੱਲਿਆਂ ਖ਼ਿਲਾਫ਼ ਜ਼ੋਰਦਾਰ ਘੋਲ ਵਿੱਢੋ: ਰੰਧਾਵਾ

15 ਅਕਤੂਬਰ ਨੂੰ ਜਲੰਧਰ ਵਿਖੇ ਸੱਦੀ ਜਾਵੇਗੀ ਸੂਬਾ ਪੱਧਰੀ ਕਨਵੈਨਸ਼ਨ: ਜਗਦੀਸ਼ ਜਲੰਧਰ:06 ਸਤੰਬਰ (ਪਰਮਿੰਦਰ ਸਿੰਘ ) ‘‘ਸੀ.ਟੀ.ਯੂ. ਪੰਜਾਬ, ਸੈਂਕੜੇ ਸਾਲਾਂ ਦੇ ਲਹੂ ਵੀਟਵੇਂ ਘੋਲਾਂ ਸਦਕਾ ਹਾਸਲ ਕੀਤੇ ਕਿਰਤ ਕਾਨੂੰਨ ਖਤਮ ਕਰਕੇ ਕਾਰਪੋਰੇਟਾਂ ਦੇ ਵਾਰੇ-ਨਿਆਰੇ ਕਰਨ ਲਈ ਘੜੇ ਕਿਰਤੀ ਮਾਰੂ ਕਿਰਤ ਕੋਡ ਲਾਗੂ ਕੀਤੇ ਜਾਣ, ਕੰਮ ਦਿਹਾੜੀ 8 ਤੋਂ ਵਧਾ ਕੇ 12 ਘੰਟੇ ਕਰਨ ਰਾਹੀਂ ਕਿਰਤੀਆਂ…

Read More

ਕਮਲਜੀਤ ਸਿੰਘ ਭਾਟੀਆ ਨੇ ਜਨਮ ਅਸ਼ਟਮੀ ਦੇ ਮੌਕੇ ਤੇ ਆਪਣੇ ਸਾਥੀਆਂ ਸਮੇਤ ਵੱਖ-ਵੱਖ ਮੰਦਰਾਂ ਵਿੱਚ ਭਰੀ ਹਾਜ਼ਰੀ

ਜਲੰਧਰ 05 ਸਤੰਬਰ (ਪਰਮਿੰਦਰ ਸਿੰਘ )ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਜਨਮ ਅਸ਼ਟਮੀ ਦੇ ਮੌਕੇ ਤੇ ਆਪਣੇ ਸਾਥੀਆਂ ਸਮੇਤ ਵੱਖ-ਵੱਖ ਮੰਦਰਾਂ ਵਿੱਚ ਹਾਜ਼ਰੀ ਭਰੀ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਲਗਾਏ ਲੰਗਰਾ ਵਿੱਚ ਸੇਵਾ ਨਿਭਾਈ l ਇਸ ਮੌਕੇ ਤੇ ਉਹਨਾਂ ਦੇ ਨਾਲ ਸ੍ਰੀ ਅਸ਼ਵਨੀ ਕੁਮਾਰ ਸ਼੍ਰੀ ਮਹਿੰਦਰ ਪਾਲ…

Read More

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ਾਂ ‌ਵਿੱਚ ਸਮੂਹ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ: ਭੱਟੀ ਨੇ ਜਾਣਗੇ

ਫਗਵਾੜਾ 04 ਸਤੰਬਰ ( ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ)ਦੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ,ਵਿੱਚ ਸਕੱਤਰ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ ਆਦਿ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮੁਲਾਜਮਾਂ…

Read More

ਜ਼ਿਲ੍ਹਾ ਕਪੂਰਥਲਾ ਮਿਸ਼ਨ ਸਮਰੱਥ ਦੇ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸ਼ਨ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦਾ ਅਚਨਚੇਤ ਨਿਰੀਖਣ

ਫਗਵਾੜਾ 04 ਸਤੰਬਰ (ਪਰਮਿੰਦਰ ਸਿੰਘ ) – ਪੰਜਾਬ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਤੇ ਸੰਜੀਵ ਕੁਮਾਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਗਵਾੜਾ-2 ਦੀਆਂ ਹਦਾਇਤਾਂ ਅਨੁਸਾਰ ਬਲਾਕ ਫਗਵਾੜਾ-2 ਦੇ  ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਿਸ਼ਨ ਸਮਰੱਥ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸ਼ਨ ਨੇ ਅਚਨਚੇਤ ਨਿਰੀਖਣ ਕੀਤਾ । ਮਿਸ਼ਨ…

Read More