ਸ੍ਰੀ ਦਰਬਾਰ ਸਾਹਿਬ ਅੰਦਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ:-ਰਣਜੀਤ ਰਾਣਾ
ਜਲੰਧਰ 3 ਸਤੰਬਰ (ਪਰਮਿੰਦਰ ਸਿੰਘ ):- ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੁਝ ਵਿਅਕਤੀਆਂ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੀ ਜਾਣ ਦੀ ਘਟਨਾ ਅਤੀ ਨਿੰਦਣ ਯੋਗ ਹੈ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਿੱਖ ਚੜ੍ਹਦੀ ਕਲਾ ਫਰੰਟ ਦੇ ਸੀਨੀਅਰ ਮੈਂਬਰ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਭਵਸਾਗਰ ਪਾਰ ਕਰਨ ਦਾ…
