” ਮਾਨਾ ! ਡਰਦੇ ਨਹੀਂ ਤੇਰੀ ਘੁਰਕੀ ਤੋਂ ਖਿੱਚ ਲਵਾਂਗੇ ਕੁਰਸੀ ਤੋਂ”\
ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਮਕੀ ਭਰੇ ਟਵੀਟ ਦੀਆਂ ਕਾਪੀਆਂ ਸਾੜੀਆਂ ਫਗਵਾੜਾ 29 ਅਗਸਤ (ਪਰਮਿੰਦਰ ਸਿੰਘ ) ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਪ੍ਰਤੀ ਆਰ ਪਾਰ ਦੀ ਲੜਾਈ ਦੀ ਸ਼ੁਰੂਆਤ ਹੋ ਗਈ ਹੈ। ਇਸ ਗੱਲ ਪ੍ਰਗਟਾਵਾ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਆਗੂ ਗਣੇਸ਼ ਭਗਤ, ਸਤਨਾਮ…
