ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ
ਭਾਰਤ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵੁੱਡਮੁਲਾ ਯੋਗਦਾਨ ਪਾਇਆ – ਗਣੇਸ਼ ਭਗਤ ਫਗਵਾੜਾ 15 ਅਗਸਤ (ਪਰਮਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ -2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਗਵਾੜਾ -2 ਸੰਜੀਵ ਕੁਮਾਰ ਅਤੇ ਸੈਂਟਰ ਹੈਡ ਟੀਚਰ ਧਰਮਕੋਟ ਮੈਡਮ ਕੁਲਵੀਰ ਕੌਰ ਦੀਆਂ ਹਦਾਇਤਾਂ ਅਨੁਸਾਰ 80ਵਾਂ ਆਜ਼ਾਦੀ ਦਿਹਾੜਾ…
