ਪ.ਸ.ਸ.ਫ. ਜ਼ਿਲ੍ਹਾ ਜਲੰਧਰ ਦੀ ਮੀਟਿੰਗ 05 ਅਗਸਤ ਨੂੰ: ਵਿਰਦੀ,ਸਰੋਏ

ਜਲੰਧਰ:31 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਜਲੰਧਰ ਦੀ ਇੱਕ ਜਰੂਰੀ ਮੀਟਿੰਗ 05 ਅਗੱਸਤ ਦਿਨ ਬੁੱਧਵਾਰ ਨੂੰ 2:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ…

Read More

ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੀ 87ਵੇਂ ਸ਼ਹਾਦਤ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਦੇਸ਼ ਨੂੰ ਆਜ਼ਾਦ ਕਰਵਾਉਣ ਸ਼ਹਾਦਤ ਦੇਣ ਵਾਲੇ ਸ਼ਹੀਦ ਸਾਡੇ ਲਈ ਪ੍ਰੇਰਨਾਦਾਇਕ – ਬਲਜੀਤ ਕੌਰ ਫਗਵਾੜਾ 31 ਜੁਲਾਈ (ਪਰਮਿੰਦਰ ਸਿੰਘ ) – ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ-2 ਵਿਖੇ ਸ਼ਹੀਦ ਊਧਮ ਸਿੰਘ ਦਾ 87ਵਾਂ ਸ਼ਹਾਦਤ ਦਿਹਾੜੇ ਤੇ ਸਕੂਲ ਦੇ ਅਧਿਆਪਕਾ ਵਿਦਿਆਰਥੀਆਂ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।…

Read More

ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ 15 ਅਗਸਤ ਨੂੰ ਰੋਸ ਮਾਰਚ ਕਰਨ ਦਾ ਐਲਾਨ

ਮਿੱਡ ਡੇ ਮੀਲ ਵਰਕਰਾਂ ਵਲੋਂ 07 ਅਗਸਤ ਦੀ ਚੰਡੀਗੜ੍ਹ ਵਿਖੇ ਸਾਂਝੀ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਜਲੰਧਰ 30 ਜੁਲਾਈ (ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ‌। ਇਸ ਮੀਟਿੰਗ ਦੀ ਕਾਰਵਾਈ…

Read More

ਸੰਗਰੂਰ ਪੈਨਸ਼ਨਰ ਸੂਬਾਈ ਰੈਲੀ ਵਿੱਚ ਸ਼ਾਮਲ ਹੋਣ ਲਈ ਫ਼ਗਵਾੜਾ ਤੋਂ ਕਾਫ਼ਲਾ ਹੋਇਆ ਰਵਾਨਾ: ਪੈਨਸ਼ਨਰ ਆਗੂ

ਰੈਲੀ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਹ ਭਰਪੂਰ ਮਾਰਚ ਫ਼ਗਵਾੜਾ 29 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਪੰਜਾਬ ਸਰਕਾਰ ਪ੍ਰਤੀ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅੱਜ 29 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਕੇ ਵਿੱਤ ਮੰਤਰੀ ਪੰਜਾਬ ਸ.ਹਰਪਾਲ ਸਿੰਘ ਚੀਮਾ ਦੀ…

Read More

ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ

ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ ਜਲੰਧਰ, 29 ਜੁਲਾਈ (ਪਰਮਿੰਦਰ ਸਿੰਘ )- ਪੰਜਾਬ ਪ੍ਰੈੱਸ ਕਲੱਬ ਵਿਖੇ ਵਿਸ਼ੇਸ਼ ਸ਼ਖਸੀਅਤਾਂ ਦੇ ਆਉਣ ਕਰਕੇ ਪ੍ਰੈੱਸ ਕਲੱਬ ਦੀ ਸੁਰੱਖਿਆ ਵਧਾਈ ਜਾਏਗੀ। ਇਹ ਵਿਚਾਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਜੋ ਉਚੇਚੇ ਤੌਰ ’ਤੇ ਗਵਰਨਿੰਗ ਕੌਂਸਲ ਦੇ ਸੱਦੇ ’ਤੇ ਪਹੁੰਚੇ ਸਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ…

Read More

ਡਾ. ਲਖਵਿੰਦਰ ਸਿੰਘ ਜੌਹਲ ਲਵਲੀ ਯੂਨੀਵਰਸਿਟੀ ਵਿਚ ‘ਪ੍ਰੋਫ਼ੈਸਰ ਆਫ਼ ਪ੍ਰੈਕਟਿਸ’ ਨਿਯੁਕਤ

ਜਲੰਧਰ 24 ਜੁਲਾਈ (ਪਰਮਿੰਦਰ ਸਿੰਘ ) -ਉੱਘੇ ਪੰਜਾਬੀ ਕਵੀ ਅਤੇ ਆਲੋਚਕ ਡਾ.ਲਖਵਿੰਦਰ ਸਿੰਘ ਜੌਹਲ ਨੂੰ ਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ਼ਾਮਿਲ “ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ” ਵਲੋਂ ‘ਪ੍ਰੋਫ਼ੈਸਰ ਆਫ਼ ਪ੍ਰੈਕਟਿਸ’ ਨਿਯੁਕਤ ਕੀਤਾ ਗਿਆ ਹੈ। ਉਹ ਯੂਨੀਵਸਿਟੀ ਵਿਚ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਹੋਰ ਅਕਾਦਮਿਕ ਲੋੜਾਂ ਪੂਰੀਆਂ ਕਰਨ ਲਈ ਵੀ ਵਿਦਿਆਰਥੀਆਂ ਦੀ ਅਗਵਾਈ…

Read More

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਕੀਤੀ ਗਈ ਵੰਡ

ਜਲੰਧਰ 24 ਜੁਲਾਈ (ਪਰਮਿੰਦਰ ਸਿੰਘ) : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ…

Read More

ਪੈਨਸ਼ਨਰਾਂ ਵੱਲੋ 29 ਜੁਲਾਈ ਦੀ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਸੰਬੰਧੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਨੋਟਿਸ ਦਿੱਤਾ ਗਿਆ

ਵਿੱਤ- ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਪੈਨਸ਼ਨਰਾਂ ਵਿੱਚ ਭਾਰੀ ਉਤਸ਼ਾਹ ਸੰਗਰੂਰ: 24 ਜੁਲਾਈ (ਪਰਮਿੰਦਰ ਸਿੰਘ ) ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਦੀ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ 29 ਜੁਲਾਈ ਨੂੰ ਸੰਗਰੂਰ ਦੀ ਅਨਾਜ ਮੰਡੀ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਸੰਬੰਧੀ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨੂੰ…

Read More

ਪੇਪਰ ਲੀਕ ਅਤੇ ਭਰਤੀ ਪ੍ਰਣਾਲੀ ਨਾਲ ਜੁੜੇ ਤਣਾਅ ਕਾਰਨ ਆਤਮਹੱਤਿਆ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇੱਕ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ-ਹਰਿੰਦਰ ਸਿੰਘ ਚੀਮਾ

ਕਪੂਰਥਲਾ/ਮੇਹਟਿਆਣਾ 24 ਜੁਲਾਈ (ਜਗਤਾਰ ਸਿੰਘ ਭੂੰਗਰਨੀ): ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਕਪੂਰਥਲਾ ਦੇ ਡਿਪਟੀ ਸਕੱਤਰ ਹਰਿੰਦਰ ਸਿੰਘ ਚੀਮਾ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਦੇਸ਼ ਭਰ ਵਿੱਚ 152 ਤੋਂ ਵੱਧ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਵੱਡੀ…

Read More

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ7 ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ

ਮੇਹਟਿਆਣਾ/ਜਲੰਧਰ (ਜਗਤਾਰ ਸਿੰਘ ਭੂੰਗਰਨੀ/ ਰਾਜੇਸ਼ ਥਾਪਾ ) ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਨੇ ਅੱਜ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦੇ ਖਿਲਾਫ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ…

Read More