ਜਲੰਧਰ ਸਿੱਖ ਯੂਥ ਕਾਫਲੇ ਦੇ ਨੌਜਵਾਨਾਂ ਨੂੰ ਧਾਰਮਿਕ ਕਾਰਜਾਂ ਦੀਆਂ ਸੇਵਾਵਾਂ ਦੇਨ ਤੇ ਮੰਨਣ ਵੱਲੋਂ ਕੀਤਾ ਸਨਮਾਨ

ਜਲੰਧਰ ਸਿੱਖ ਯੂਥ ਕਾਬਲੇ ਦੇ ਨੌਜਵਾਨ ਧਾਰਮਿਕ ਖੇਤਰ ਅੰਦਰ ਪਾ ਰਹੇ ਨੇ ਵਡਮੁੱਲਾ ਯੋਗਦਾਨ:- ਮੰਨਣ ਜਲੰਧਰ 23 ਜੁਲਾਈ (ਪਰਮਿੰਦਰ ਸਿੰਘ ) ਅੱਜ ਜਲੰਧਰ ਸਿੱਖ ਯੂਥ ਕਾਫਲਾ ਦੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸਾਥੀਆਂ ਸਮੇਤ ਪਹੁੰਚੇ ਜਿਨਾਂ ਵੱਲੋਂ ਪਿਛਲੇ ਦਿਨੀ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਨਵੀਂ ਦਾਣਾ ਮੰਡੀ…

Read More

ਬਰਨਾਲਾ ਵਿੱਚ ਪੰਜਾਬ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਭਾਰੀ ਲਾਠੀਚਾਰਜ ਦੀ ਕੀਤੀ ਜ਼ੋਰਦਾਰ ਨਿਖੇਧੀ

ਗੁਰਾਇਆ 23 ਜੁਲਾਈ (ਪਰਮਿੰਦਰ ਸਿੰਘ ) ਪੰਜਾਬ ਰਿਟਾਇਰਡ ਮਿਉਂਸਪਲ ਪੈਨਸ਼ਨਰਜ਼ ਯੂਨੀਅਨ ਗੁਰਾਇਆ ਅਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਲੌਰ ਦੇ ਆਗੂਆਂ ਤਾਰਾ ਸਿੰਘ ਬੀਕਾ, ਸਤਪਾਲ ਮਹਿਮੀ, ਸ਼ਿਵ ਦਾਸ, ਬਲਵਿੰਦਰ ਕੁਮਾਰ, ਬੂਟਾ ਰਾਮ ਅਕਾਲਪੁਰ,ਰਤਨ ਸਿੰਘ ਗੁਰਾਇਆ, ਕੁਲਦੀਪ ਸਿੰਘ ਕੌੜਾ ਆਦਿ ਨੇ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ 10-15 ਸਾਲਾਂ ਤੋਂ ਹੀ ਠੇਕੇਦਾਰੀ ਦੇ ਅਧੀਨ ਮਾਮੂਲੀ ਤਨਖਾਹਾਂ ਤੇ ਲਗਾਤਾਰ…

Read More

ਪੰਜਾਬ ਪ੍ਰੈੱਸ ਕਲੱਬ ਵਲੋਂ ਰਾਹਗੀਰਾਂ ਲਈ ਲਗਾਇਆ ਨਵਾਂ ਵਾਟਰ ਕੂਲਰ

ਸਾਰੇ ਮੈਂਬਰ ਕਲੱਬ ਤੇ ਸਮਾਜ ਦੀ ਬਿਹਤਰੀ ਲਈ ਯਤਨਸ਼ੀਲ ਹੋਣ-ਸੈਣੀ ਜਲੰਧਰ, 18 ਜੁਲਾਈ ( ਪਰਮਿੰਦਰ ਸਿੰਘ ) ਸਥਾਨਕ ਪੰਜਾਬ ਪ੍ਰੈੱਸ ਕਲੱਬ ਵੱਲੋਂ ਸਖਤ ਗਰਮੀ ਦੇ ਮੱਦੇਨਜ਼ਰ ਰਾਹਗੀਰਾਂ ਖਾਸ ਕਰਕੇ ਵਿਦਿਆਰਥਣਾਂ ਲਈ ਠੰਢੇ ਪਾਣੀ ਦੀ ਸਹੂਲਤ ਲਈ ਲਗਾਏ ਗਏ ਵਾਟਰ ਕੂਲਰ ਦੀ ਸਮਰੱਥਾ ਤਿੰਨ ਗੁਣਾ ਵਧਾਉਦਿਆਂ ਆਰ.ਓ. ਸਮੇਤ ਅੱਜ ਨਵਾਂ ਵਾਟਰ ਕੂਲਰ ਤੇਰਾ ਆਸਰਾ ਟਰੱਸਟ ਦੇ…

Read More

ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਮੌਕੇ ਤੇ ਕੀਤਾ ਨਿਪਟਾਰਾ

ਜਲੰਧਰ 07 ਜੁਲਾਈ (ਪਰਮਿੰਦਰ ਸਿੰਘ ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ…

Read More

ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਕਲਾਕ ਟਾਵਰ ਦੇ ਨਵੀਨੀਕਰਨ ਦਾ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਵੱਲੋਂ ਉਦਘਾਟਨ

ਜਲੰਧਰ, 16 ਜੂਨ (ਪਰਮਿੰਦਰ ਸਿੰਘ ): ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਇਤਿਹਾਸਕ ਕਲਾਕ ਟਾਵਰ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਮਨਵੀਰ ਸਿੰਘ, ਪ੍ਰੋ.ਚਾਂਸਲਰ ਸ੍ਰੀ ਹਰਪ੍ਰੀਤ ਸਿੰਘ ਤੇ ਅਜੇ ਚੱਢਾ ਸਾਬਕਾ ਪ੍ਰਧਾਨ ਗੀਤਾ ਮੰਦਿਰ ਮਾਡਲ ਟਾਊਨ ਵੀ…

Read More

ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਦੀ 17 ਜੂਨ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਕੀਤੀ ਅਪੀਲ

ਗੁਰਾਇਆ 15 ਜੂਨ (ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਲੌਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੂਟਾ ਰਾਮ ਅਕਲਪੁਰ ਨੇ ਚਲਾਇਆ। ਮੀਟਿੰਗ ਦੇ ਆਰੰਭ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਐਸੋਸੀਏਸ਼ਨ ਦੇ ਮੈਂਬਰ ਸ੍ਰੀਮਤੀ ਸਵਰਨ ਕੌਰ ਬੀ ਪੀ ਈ ਓ,ਸ.ਅਵਤਾਰ…

Read More

ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰ ਵਿਰੋਧੀ ਨੀਤੀ ਦੀ ਕੀਤੀ ਤਿੱਖੀ ਨਿਖੇਧੀ

ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਦੀ 17 ਜੂਨ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਕੀਤੀ ਅਪੀਲ ਫ਼ਗਵਾੜਾ 15 ਜੂਨ (ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਗਵਾੜਾ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ…

Read More

ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਅਤੇ ਤੇਰਾ ਤੇਰਾ ਹੱਟੀ ਵੱਲੋਂ ਲਗਾਇਆ ਗਿਆ ਸਲਾਨਾ ਗੁਰਮਤ ਕੈਂਪ

ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਅਤੇ ਤੇਰਾ ਤੇਰਾ ਹੱਟੀ ਵੱਲੋਂ ਸਲਾਨਾ ਗੁਰਮਤ ਕੈਂਪ ਲਗਾਇਆ ਗਿਆ ।ਕੈਂਪ ਵਿੱਚ 140 ਤੋਂ ਵੱਧ ਬੱਚਿਆਂ ਨੇ ਭਾਗ ਲਿਆ । ਕੈਂਪ…

Read More

ਰੁੱਖ ਸਾਨੂੰ ਨਿਸ਼ਕਾਮ ਸੇਵਾ ਸਿਖਾਉਂਦੇ ਹਨ –ਨਰਿੰਦਰ ਸਿੰਘ ਰਾਠੋਰ

ਨਵਾਂ ਸ਼ਹਿਰ ਰਾਹੋਂ 05 ਜੂਨ (ਕੁਲਵਿੰਦਰ ਸਿੰਘ ਰਾਹੋਂ ) ਕੁਦਰਤ ਸਾਡੀ ਸਭ ਤੋਂ ਵੱਡੀ ਅਧਿਆਪਕ ਹੈ ਅਤੇ ਰੁੱਖ ਸਾਨੂੰ ਨਿਸ਼ਕਾਮ ਸੇਵਾ ਸਿਖਾਉਂਦੇ ਹਨ, ਦਰਿਆ ਲਗਾਤਾਰ ਅੱਗੇ ਵਧਣ ਦੀ ਪ੍ਰੇਰਣਾ ਦਿੰਦੇ ਹਨ ਅਤੇ ਪਹਾੜ ਧੀਰਜ ਅਤੇ ਮਜ਼ਬੂਤੀ ਦਾ ਪ੍ਰਤੀਕ ਹਨ।ਇਹ ਵਿਚਾਰ ਨਰਿੰਦਰ ਸਿੰਘ ਰਾਠੌਰ ਪ੍ਰਧਾਨ ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ ਵਲੋਂ ਵਾਤਾਵਰਣ ਦਿਵਸ ਮਨਾਉਣ ਮੋਕੇ ਕਹੇ।…

Read More

ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪਟਿਆਲਾ ਵਿਖ਼ੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਤੇ ਹੋਇਆ ਪੁਲਸੀਆ ਜ਼ਬਰ ਲੋਕਤੰਤਰ ਦਾ ਘਾਣ -ਜੀ ਟੀ ਯੂ ਪੰਜਾਬ

ਹੱਕ ਮੰਗ ਰਹੇ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਲਾਠੀ ਨਾਲ਼ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ – ਗਣੇਸ਼ ਭਗਤ ਫਗਵਾੜਾ 06 ਜੂਨ (ਪਰਮਿੰਦਰ ਸਿੰਘ ) – ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੱਲ੍ਹ ਪਟਿਆਲਾ ਵਿਖ਼ੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀਆ ਜ਼ਬਰ ਅਤੇ ਲਾਠੀਆਂ ਦੇ ਜ਼ੋਰ ਨਾਲ਼ ਦਬਾਉਣ ਦੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੀ…

Read More