ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ 15 ਅਗਸਤ ਨੂੰ ਰੋਸ ਮਾਰਚ ਕਰਨ ਦਾ ਐਲਾਨ
ਮਿੱਡ ਡੇ ਮੀਲ ਵਰਕਰਾਂ ਵਲੋਂ 07 ਅਗਸਤ ਦੀ ਚੰਡੀਗੜ੍ਹ ਵਿਖੇ ਸਾਂਝੀ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਜਲੰਧਰ 30 ਜੁਲਾਈ (ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ…
