ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰ ਵਿਰੋਧੀ ਨੀਤੀ ਦੀ ਕੀਤੀ ਤਿੱਖੀ ਨਿਖੇਧੀ
ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਦੀ 17 ਜੂਨ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਕੀਤੀ ਅਪੀਲ ਫ਼ਗਵਾੜਾ 15 ਜੂਨ (ਪਰਮਿੰਦਰ ਸਿੰਘ ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਗਵਾੜਾ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ…
