ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਮਾਸ ਡੈਪੂਟੇਸ਼ਨ 8 ਮਈ ਨੂੰ ਡਾਇਰੈਕਟਰ ਪੈਨਸ਼ਨ ਵੰਡ ਖ਼ਜ਼ਾਨਾ ਤੇ ਲੇਖਾ ਨੂੰ ਮਿਲੇਗਾ

ਮੰਗ ਪੱਤਰ ਦੇ ਕੇ ਪੈਂਨਸ਼ਨ ਪੋਰਟਲ ਕਾਰਨ ਪੈਨਸ਼ਨਰਾਂ ਦੀ ਹੋ ਰਹੀ ਖ਼ਜਲ ਖ਼ੁਆਰੀ ਬੰਦ ਕਰਨ ਦੀ ਕਰੇਗਾ ਮੰਗ ਫ਼ਗਵਾੜਾ 06 ਮਈ ( ਪਰਮਿੰਦਰ ਸਿੰਘ) ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ (ਸੰਬੰਧਿਤ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ)ਦੇ ਪ੍ਰਧਾਨ ਮੋਹਣ ਸਿੰਘ ਭੱਟੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ…

Read More

ਮਿੱਡ ਡੇ ਮੀਲ ਵਰਕਰ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗਰਜਣਗੀਆਂ, ਤਿਆਰੀਆਂ ਜ਼ੋਰਾਂ ‘ਤੇ

ਜਲੰਧਰ 06 ਮਈ ( ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ,ਇਸ ਦੀਆਂ ਤਿਆਰੀਆਂ ਸਾਰੇ ਪੰਜਾਬ ਅੰਦਰ ਪੂਰੀ ਸਰਗਰਮੀ ਨਾਲ ਕੀਤੀਆਂ ਜਾ ਰਹੀਆਂ ਹਨ।…

Read More

ਸੰਘਰਸ਼ੀ ਮੁਲਾਜ਼ਮ ਆਗੂਆਂ ਨੂੰ ਘਰਾਂ ਵਿੱਚ ਜ਼ਬਰੀ ਬੰਦ ਕਰਨ ਅਤੇ ਗ੍ਰਿਫਤਾਰ ਕਰਨਾ ਅਤਿ ਨਿੰਦਣਯੋਗ: ਜੀ.ਟੀ.ਯੂ

ਲੋਕ ਮਿਲਣੀ ਦੇ ਡਰਾਮੇ ਬੰਦ ਕਰਕੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰੇ ਮੁੱਖ ਮੰਤਰੀ ਪੰਜਾਬ ਫਗਵਾੜਾ 06 ਮਈ (ਪਰਮਿੰਦਰ ਸਿੰਘ )- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਇੱਕ ਪਾਸੇ ਤਾਂ ਆਮ ਲੋਕਾਂ ਨਾਲ ਮਿਲਣੀ ਕਰਕੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ…

Read More

ਰਾਹੋਂ ‘ਚ ਹੜਕੰਪ — ਬੱਸ ਸਟੈਂਡ ਨੇੜੇ ਭਾਰੀ ਟਿੱਪਰ ਉਲਟਿਆ, ਜਾਨੀ ਨੁਕਸਾਨ

ਨਵਾਂਸ਼ਹਿਰ ਰਾਹੋਂ 05 ਮਈ (ਕੁਲਵਿੰਦਰ ਸਿੰਘ ਰਾਹੋਂ): ਰਾਹੋਂ ਬੱਸ ਸਟੈਂਡ ਨੇੜੇ ਦੇਰ ਰਾਤ ਇੱਕ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਬਜਰੀ ਨਾਲ ਠੱਸ ਭਰਿਆ ਭਾਰੀ ਟਿੱਪਰ ਤਿੱਖੇ ਮੋੜ ‘ਤੇ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ। ਟੱਕਰ ਦੀ ਜ਼ੋਰਦਾਰ ਆਵਾਜ਼ ਨਾਲ ਇਲਾਕਾ ਗੂੰਜ ਉਠਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ।ਮਿਲੀ ਜਾਣਕਾਰੀ ਮੁਤਾਬਕ ਟਿੱਪਰ ਹਿਮਾਚਲ…

Read More

ਫੈਂਸੀ ਡਰੈਸ ਅਤੇ ਡਾਂਸ ਮੁਕਾਬਲਿਆਂ ਵਿਚ ਪਾਠਸ਼ਾਲਾ ਬਰਨਾਲਾ ਕਲਾਂ ਦੀ ਝੰਡੀ

ਨਵਾਂਸ਼ਹਿਰ, ਰਾਹੋਂ 05 ਮਈ (ਕੁਲਵਿੰਦਰ ਸਿੰਘ ਰਾਹੋਂ): ਰਾਹੋਂ ਰੋਡ ਸਥਿਤ ਵਿਸ਼ਵਕਰਮਾ ਮੰਦਿਰ ਵਿਖੇ ਪਿਆਂਸ਼ੂ ਡਾਂਸ ਸਕੂਲ ਨਵਾਂਸ਼ਹਿਰ ਵਲੋਂ ਸਕੂਲੀ ਬੱਚਿਆਂ ਦੇ ਫੈਂਸੀ ਡਰੈਸ ਅਤੇ ਡਾਂਸ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵੱਖ – ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਪਾਠਸ਼ਾਲਾ ਡੇਅ ਕੇਅਰ ਅਤੇ ਪਲੇਅ ਵੇਅ ਸਕੂਲ ਬਰਨਾਲਾ ਕਲਾਂ ਦੇ ਹੋਣਹਾਰ ਬੱਚਿਆਂ,ਤੇ ਵਾਹਿਨੂਰ ਅਤੇ ਮਨਸੀਰਤ…

Read More

‘ ਨਵੀਆਂ ਕਲਮਾਂ ਨਵੀਂ ਉਡਾਣ ‘ ਪ੍ਰੋਜੈਕਟ ਤਹਿਤ ਦੂਸਰੀ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਸਫਲਤਾ ਪੂਰਵਕ ਸੰਪੰਨ

ਬਾਲ ਸਾਹਿਤ ਦੀ ਨੀਂਹ ਮਜ਼ਬੂਤ ਹੋਵੇਗੀ ਤਾਂ ਹੀ ਵਧੀਆ ਸਾਹਿਤ ਸਿਰਜਿਆ ਜਾਵੇਗਾ – ਸੁੱਖੀ ਬਾਠ ਕਪੂਰਥਲਾ 05 ਮਈ (ਪਰਮਿੰਦਰ ਸਿੰਘ ) ਬਾਲ ਸਾਹਿਤਕਾਰਾਂ ਦੀ ਦੂਸਰੀ ਇੱਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਥਾਨਕ ਕੈਬਰਜ਼ ਇੰਟਰਨੈਸ਼ਨਲ ਸਕੂਲ ਵਿਖੇ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਮੌਕੇ ‘ ਨਵੀਆਂ ਕਲਮਾਂ ਨਵੀਂ ਉਡਾਣ ‘ ਪ੍ਰੋਜੈਕਟ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ…

Read More

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਵਲੋਂ ਓਪਨ ਜਿੰਮ ਖਿਡਾਰੀਆਂ ਨੂੰ ਸਪੁਰਦ

ਨਵਾਂਸ਼ਹਿਰ ਰਾਹੋਂ 04 ਮਈ (ਕੁਲਵਿੰਦਰ ਸਿੰਘ ਰਾਹੋਂ) ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਵਲੋਂ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਕੁਰੀਤੀਆਂ ਅਤੇ ਘਾਤਿਕ ਨਸ਼ਿਆਂ ਤੋ ਬਚਾਉਣ ਲਈ ਨਰੋਏ ਸਿਹਤਮੰਦ ਸਮਾਜ ਸਿਰਜਣ ਦੇ ਉਪਰਾਲੇ ਹਿੱਤ ਲਗਾਤਾਰ ਸਲਾਨਾ ਟੂਰਨਾਂਮੈਂਟ ਖਿਡਾਰੀ ਸਮਰ ਕੈਂਪ ਵਿਦਿਆਰਥੀ ਅਥਲੈਟਿਕਸ ਮਹਾਂ ਕੁੰਭ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਨੂੰ ਖੇਡਾਂ ਅਤੇ ਵਿੱਦਿਆ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ…

Read More

ਸੂਦ ਗੋਤ ਜਠੇਰਿਆਂ ਦਾ ਸਲਾਨਾ ਜੋੜ ਮੇਲਾ 17 ਮਈ ਨੂੰ ਪਿੰਡ ਕੁੱਕੜਾਂ ਵਿਖੇ ਕਰਵਾਇਆ ਜਾਵੇਗਾ – ਰਾਮ ਸਰੂਪ ਰੂਬੀ

ਸੂਦ ਗੋਤ ਜਠੇਰਿਆਂ ਦਾ ਸਲਾਨਾ ਜੋੜ ਮੇਲਾ 17 ਮਈ ਨੂੰ ਪਿੰਡ ਕੁੱਕੜਾਂ ਵਿਖੇ ਕਰਵਾਇਆ ਜਾਵੇਗਾ – ਰਾਮ ਸਰੂਪ ਰੂਬੀ ਨਵਾਂਸ਼ਹਿਰ ਰਾਹੋਂ 4 ਮਈ  (ਕੁਲਵਿੰਦਰ ਸਿੰਘ ਰਾਹੋਂ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਨਜਦੀਕ ਪਿੰਡ ਪੰਨੂ ਮਜਾਰਾ ਦੇ ਸਰਬ ਸਾਝਾਂ ਦਰਬਾਰ ਦੇ ਮੁੱਖ ਸੇਵਾਦਾਰ ਰਾਮ ਸਰੂਪ ਰੂਬੀ ਬਾਬਾ ਨੇ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਸੂਦ…

Read More

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਦੇਣਾ ਅਤਿ ਨਿੰਦਣਯੋਗ:ਭੱਟੀ ਕੌੜਾ

ਫ਼ਗਵਾੜਾ 04 ਮਈ ( ਪਰਮਿੰਦਰ ਸਿੰਘ ) ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵਲੋਂ ਢੰਡੋਰਾ ਪਿੱਟਿਆ ਜਾ ਰਿਹਾ ਹੈ ਕਿ ਜੀ ਐੱਸ ਟੀ ਦੀ ਆਮਦਨ ਅਤੇ ਟੈਕਸ ਚੋਰੀ ਨੂੰ ਨੱਥ ਪਾ ਕੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਬੱਲੇ ਬੱਲੇ ਹੋਈ ਪਈ ਹੈ,ਜਦ ਕਿ ਦੂਜੇ ਪਾਸੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀਆਂ…

Read More

ਸ੍ਰੀ ਬਾਲ ਕ੍ਰਿਸ਼ਨ ਸਭਾ ਵੱਲੋਂ ਸਲਾਨਾ ਜਾਗਰਨ ਦੇ ਸੰਬੰਧ ਵਿੱਚ ਝੰਡੇ ਦੀ ਰਸਮ ਅਦਾ

ਜਲੰਧਰ 04 ਮਈ (ਪਰਮਿੰਦਰ ਸਿੰਘ )ਸ੍ਰੀ ਬਾਲ ਕ੍ਰਿਸ਼ਨ ਸਭਾ ਵੱਲੋਂ ਸਲਾਨਾ ਜਾਗਰਨ ਦੇ ਸੰਬੰਧ ਵਿੱਚ ਝੰਡੇ ਦੀ ਰਸਮ ਅਦਾ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਨਗਰ ਪ੍ਰਕਰਮਾ ਵਿੱਚ ਸ਼ਾਮਿਲ ਹੋਏ ਅਤੇ ਪੂਜਾ ਕਰਵਾਈ l ਸ੍ਰੀ ਬਾਲ ਕਿਸ਼ਨ ਸਭਾ ਬਸਤੀ ਗੁਜਾ ਵੱਲੋਂ 9 ਮਈ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਵਾਰਸ਼ਿਕ ਜਾਗਰਨ ਦੇ ਸਬੰਧ ਵਿੱਚ ਅੱਜ…

Read More