ਅੱਜ ਦੇ ਦਿਨ 1000 ਆਦਿ ਵਾਸੀਆਂ ਨੂੰ 2 ਮਈ 1860 ਨੂੰ ਇੱਕੋ ਰੁੱਖ ‘ਤੇ ਦਿੱਤੀ ਗਈ ਸੀ ਫਾਂਸੀ: ਇਤਿਹਾਸ ਦਾ ਸਭ ਤੋਂ ਵੱਡਾ ਅਨਿਆਂ

ਨਵਾਂਸ਼ਹਿਰ/ਰਾਹੋਂ, 2 ਮਈ, (ਕੁਲਵਿੰਦਰ ਸਿੰਘ ਰਾਹੋਂ)-ਭਾਰਤ ਦੇ ਮੂਲ ਨਿਵਾਸੀ ਜੋ ਮਨੂ ਸਿਮਰਤੀ ਦੇ ਮਗਰ ਲੱਗ ਕੇ ਖੁਦ ਨੂੰ ਵੀ ਬਹੁਤ ਸਾਰੀਆਂ ਜਾਤਾਂ ਵਿੱਚ ਵੰਡ ਚੁੱਕੇ ਹਨ, ਜਿਸ ਵਿੱਚ ਚਮਾਰ, ਵਾਲਮੀਕੀ, ਜੱਟ ਆਦਿ ਧਰਮੀ, ਨਾਈ, ਸੈਂਸੀ, ਘਾਈ ਬਾਤੀ, ਤੇਲੀ, ਬਾਜ਼ੀਗਰ ਤੇ ਹੋਰ ਵੀ ਬਹੁਤ ਸਾਰੀਆਂ ਜਾਤਾਂ ਆਉਂਦੀਆਂ ਹਨ, ਜਿਨਾਂ ਵਿੱਚੋਂ ਕਈ ਅੱਜ ਖੁਦ ਨੂੰ ਦੂਸਰਿਆਂ ਤੋਂ…

Read More

ਸੂਬੇ ਭਰ ‘ਚ ਭਰਵੇਂ, ਸਾਂਝੇ ਇਕੱਠ ਕਰਕੇ ‘ਜੰਗ ਵਿਰੋਧੀ ਦਿਵਸ’ ਵਜੋਂ ਮਨਾਇਆ ਗਿਆ ਮਈ ਦਿਹਾੜਾ

ਸ਼ਿਕਾਗੋ ਦੇ ਮਹਾਨ ਸ਼ਹੀਦਾਂ ਤੇ ਬੇਜੋੜ ਰਹਿਬਰਾਂ ਨੂੰ ਭੇਂਟ ਕੀਤੀ ਗਈ ਸੂਹੀ ਸ਼ਰਧਾਂਜਲੀ ਜਲੰਧਰ 1 ਅਪ੍ਰੈਲ (ਪਰਮਿੰਦਰ ਸਿੰਘ )- ਜੇਪੀਐਮਓ ਅਤੇ ਸੀਟੀਯੂ ਪੰਜਾਬ ਦੇ ਸੱਦੇ ਤਹਿਤ ਕਿਰਤੀਆਂ, ਮੁਲਾਜ਼ਮਾਂ, ਠੇਕਾ ਕਰਮੀਆਂ, ਕੱਚੇ ਕਾਮਿਆਂ, ਮਾਣ ਭੱਤਾ ਤੇ ਸਕੀਮ ਵਰਕਰਾਂ ਅਤੇ ਗੈਰ ਜਥੇਬੰਦ ਖੇਤਰ ਦੇ ਮਜ਼ਦੂਰਾਂ ਨੇ ‘ਕੌਮਾਂਤਰੀ ਮਜ਼ਦੂਰ ਦਿਹਾੜਾ’ ਪੰਜਾਬ ਭਰ ‘ਚ ਭਰਵੇਂ ਸਾਂਝੇ ਇਕੱਠ ਕਰਕੇ ‘ਜੰਗ…

Read More

ਮਜ਼ਦੂਰ ਦਿਵਸ ‘ਤੇ ਗੂੰਜੀ ਵੱਡੀ ਆਵਾਜ਼ ਵਿਧਾਇਕ ਡਾ. ਨਛੱਤਰ ਪਾਲ ਨੇ ਮਜ਼ਦੂਰਾਂ ਦੇ ਹੱਕਾਂ ਲਈ ਕੀਤੀ ਤਿੱਖੀ ਮੰਗ

“ਹੱਕ ਨਹੀਂ ਮਿਲੇ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼, ਮਜ਼ਦੂਰਾਂ ਲਈ ਪੱਕੀਆਂ ਨੀਤੀਆਂ ਬਣਾਉਣ ਦੀ ਲੋੜ” ਨਵਾਂਸ਼ਹਿਰ ਰਾਹੋਂ 01 ਮਈ (ਕੁਲਵਿੰਦਰ ਸਿੰਘ ਰਾਹੋਂ ) — ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਨਛੱਤਰ ਪਾਲ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਸੀ ਮੈਨੂੰ ਪੰਜਾਬ ਵਿਧਾਨ ਸਭਾ ਵਿੱਚ ਲੇਬਰ ਡੇ ਵਾਲੇ…

Read More

ਮਜਦੂਰ ਦਿਹਾੜੇ ‘ਤੇ ਕਾਨਫਰੰਸ ਅਤੇ ਮੁਜ਼ਾਹਰਾ

ਨਵਾਂਸ਼ਹਿਰ ਰਾਹੋਂ 01 ਮਈ (ਕੁਲਵਿੰਦਰ ਸਿੰਘ ਰਾਹੋਂ) ਜਿਲ੍ਹੇ ਦੀਆਂ ਸਮੂਹ ਟਰੇਡ ਯੂਨੀਅਨਾਂ, ਫੈਡਰੇਸ਼ਨਾਂ, ਪੈਨਸ਼ਨਰਾਂ, ਵਿਭਾਗੀ ਜਥੇਬੰਦੀਆਂ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਬੱਸ ਅੱਡਾ ਨਵਾਂਸ਼ਹਿਰ ਵਿਖੇ ਮਈ ਦਿਵਸ ਸਾਂਝੇ ਤੌਰ ‘ਤੇ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ ।ਇਸ ਮੌਕੇ ਕੀਤੀ ਗਈ ਕਾਨਫਰੰਸ ਦੀ ਪ੍ਰਧਾਨਗੀ ਕਮਲਜੀਤ ਸਾਣਾਵਾ, ਬਲਜੀਤ ਕੌਰ ਮੱਲਪੁਰੀ,ਹਰਪਾਲ ਸਿੰਘ ਜਗਤਪੁਰ ਅਤੇ ਰਾਮ ਆਸਰਾ…

Read More

ਜ਼ਿਲ੍ਹੇ ਵਿਚ ਚਾਈਨਾ ਡੋਰ ਬਣਾਉਣ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ

ਨਵਾਂਸ਼ਹਿਰ, ਰਾਹੋਂ 30 ਅਪ੍ਰੈਲ (ਕੁਲਵਿੰਦਰ ਸਿੰਘ ਰਾਹੋਂ/ ) ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ/ ਮਾਝਾ) ਨੂੰ ਬਣਾਉਣ, ਵੇਚਣ, ਸਟੋਰ…

Read More

ਦੋਆਬਾ ਸਿੱਖ ਨੈਸ਼ਨਲ ਸਕੂਲ ਦਾ ਐਨ ਐਮ ਐਮ ਐਸ ਪੰਜਾਬ 2025 ਦਾ ਨਤੀਜਾ ਸ਼ਾਨਦਾਰ

ਨਵਾਂ ਸ਼ਹਿਰ ਰਾਹੋਂ 30 ਅਪ੍ਰੈਲ (ਕੁਲਵਿੰਦਰ ਸਿੰਘ ਰਾਹੋਂ) ਜਿਲੇ ਦੇ ਨਾਮਵਰ ਸਕੂਲ ਦੋਆਬਾ ਸਿੱਖ ਨੈਸ਼ਨਲ ਸਨੀਅਰ ਸਕੂਲ ਸਲੋਹ ਰੋਡ ਨਵਾਂ ਸ਼ਹਿਰ ਵਿੱਚ ਐਨ ਐਮ ਐਮ ਪੰਜਾਬ 2025 ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਕੂਲ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਨੇ ਦੱਸਿਆ ਕਿ ਸਕੂਲ ਦੀ ਅੱਠਵੀਂ ਕਲਾਸ ਦੇ ਹੋਣਹਾਰ ਵਿਦਿਆਰਥਣ ਮੰਨਤ ਪੁੱਤਰੀ ਹੰਸਰਾਜ ਨੇ ਐਨ ਐਮ ਐਮ ਐਸ…

Read More

ਅਕਾਲ ਅਕੇਡਮੀ, ਧਨਾਲ ਕਲਾਂ ਜਲੰਧਰ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਵਿਸਾਖੀ ਸਾਜਣਾ ਦਿਵਸ

ਜਲੰਧਰ 15 ਅਪ੍ਰੈਲ (ਪਰਮਿੰਦਰ ਸਿੰਘ ) ਵਿਸਾਖੀ ਸਾਜਣਾ ਦਿਵਸ ਦੇ ਮੌਕੇ ‘ਤੇ ਅਕਾਲ ਅਕੇਡਮੀ ਧਨਾਲ ਕਲਾਂ, ਜਲੰਧਰ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੇ ਨਿਤਨੇਮ ਤੋਂ ਹੋਈ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ। ਵਿਦਿਆਰਥੀਆਂ ਵੱਲੋਂ ਕਵੀਸ਼ਰੀਆਂ, ਸ਼ਬਦ ਮੁਕਾਬਲੇ ਅਤੇ ਚੌਪਈ ਸਾਹਿਬ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਡਾਕਟਰ ਬੀ ਆਰ ਅੰਬੇਦਕਰ ਦੇ ਜਨਮਦਿਨ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ

ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰਤਾ ਦਾ ਸਤਿਕਾਰ ਦਵਾਉਣ ਲਈ ਡਾਕਟਰ ਬੀ ਆਰ ਅੰਬੇਦਕਰ ਦੀ ਵੱਡੀ ਦੇਣ ਹੈ:- ਮੰਨਣ, ਕੇਪੀ ਜਲੰਧਰ 15 ਅਪ੍ਰੈਲ (ਪਰਮਿੰਦਰ ਸਿੰਘ ):- ਡਾਕਟਰ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਚੌਂਕ ਵਿਖੇ ਸਥਿਤ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ…

Read More

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵਲੋਂ ਨਿਖੇਧੀ

ਜਲੰਧਰ, 1 ਅਪ੍ਰੈਲ ( ਪਰਮਿੰਦਰ ਸਿੰਘ ) ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੇਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600…

Read More

ਮਹਿਲਾ ਉਪਕਾਰ ਸਭਾ ਵੱਲੋਂ ਬਸਤੀਆ ਅੱਡੇ ਤੇ ਲਗਾਇਆ ਗਿਆ ਲੰਗਰ

ਜਲੰਧਰ 27 ਮਾਰਚ (ਪਰਮਿੰਦਰ ਸਿੰਘ ) ਅਦਾਰਾ ਹਿੰਦ ਸਮਚਾਰ ਗਰੁੱਪ ਵੱਲੋਂ ਸ੍ਰੀ ਰਾਮ ਨੌਮੀ ਦੀ ਨਿਕਲੀ ਸ਼ੋਭਾ ਯਾਤਰਾ ਦੌਰਾਨ ਬਸਤੀਆਂ ਅੱਡੇ ਉੱਤੇ ਛਿੱਬੜ ਪਰਿਵਾਰ ਵੱਲੋਂ ਫਰੂਟ ਦਾ ਲੰਗਰ ਲਗਾਇਆ ਗਿਆ l ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਵੱਲੋਂ ਲਗਾਏ ਗਏ ਫਰੂਟ ਦੇ ਲੰਗਰ ਵਿੱਚ ਸੇਵਾ ਕੀਤੀ ਗਈ l ਇਸ ਮੌਕੇ ਤੇ ਸਰਦਾਰ ਭਾਟੀਆ ਦਾ ਸਨਮਾਨ…

Read More