ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਉੱਤਰ ਪ੍ਰਦੇਸ਼ ਵਿੱਚ ਕ੍ਰਾਂਤੀਕਾਰੀਆਂ ਦੇ ਬੁੱਤ ਢਾਹੇ ਜਾਣ ਦੀ ਕੀਤੀ ਸਖ਼ਤ ਨਿਖੇਧੀ
ਜਲੰਧਰ 27 ਮਾਰਚ ( ਪਰਮਿੰਦਰ ਸਿੰਘ ) ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ,ਉੱਤਰ ਪ੍ਰਦੇਸ਼ ਵਿੱਚ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਰਾਮ ਪ੍ਰਸਾਦ ਬਿਸਮਿਲ, ਅਸ਼ਫਾਕ ਉਲਾ ਖ਼ਾਂਹ ਅਤੇ ਠਾਕੁਰ ਰੋਸ਼ਨ ਸਿੰਘ ਦੇ ਬੁੱਤ ਢਾਹੇ ਜਾਣ ਦੀ ਘਟਨਾ ਦੀ ਕੜੇ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ,…
