ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ‘ਤੇ ਖੂਨ ਦਾਨ, ਮਨੁੱਖਤਾ ਦੀ ਸੇਵਾ ਨਾਲ ਦਿੱਤਾ ਸੇਵਾ ਦਾ ਸੰਦੇਸ਼

ਨਵਾਂਸ਼ਹਿਰ ਰਾਹੋਂ 04 ਫਰਵਰੀ (ਕੁਲਵਿੰਦਰ ਸਿੰਘ ਰਾਹੋਂ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਕ ਸ਼ਲਾਘਾਯੋਗ ਉਪਰਾਲਾ ਕਰਦੇ ਹੋਏ ਪਿੰਡ ਹੁਸੈਨਪੁਰ ਤੋਂ ਵਰਿੰਦਰ ਕੁਮਾਰ ਅਤੇ ਪ੍ਰੇਮ ਲਾਲ, ਜਦਕਿ ਪਿੰਡ ਸੇਖਾ ਮਜਾਰਾ ਤੋਂ ਲਖਵਿੰਦਰ ਸਿੰਘ ਵੱਲੋਂ ਖੂਨ ਦਾਨ ਕੀਤਾ ਗਿਆ।ਇਸ ਮੌਕੇ ਲਖਵਿੰਦਰ ਸਿੰਘ ਨੇ ਆਪਣੇ ਵਿਚਾਰ…

Read More

ਦੇਸ਼ ਨੂੰ ਹਨ੍ਹੇਰੇ ‘ਚ ਰੱਖ ਕੇ ਅਮਰੀਕਾ ਨਾਲ ਕੀਤੇ ਗੋਡੇ ਟੇਕੂ ਸਮਝੌਤੇ ਦੇ ਵੇਰਵੇ ਜਨਤਕ ਕਰੇ ਮੋਦੀ ਸਰਕਾਰ:ਪਾਸਲਾ

ਦੇਸ਼ ਦੇ ਅਰਥਚਾਰੇ ਤੇ ਖੇਤੀ-ਕਿਸਾਨੀ ਨੂੰ ਤਬਾਹ ਕਰੇਗੀ ਅਮਰੀਕਾ ਨਾਲ ਕੀਤੀ ਸੰਧੀ:ਜਾਮਾਰਾਏ ਜਲੰਧਰ 04 ਫਰਵਰੀ( ਪਰਮਿੰਦਰ ਸਿੰਘ  ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਮੋਦੀ ਸਰਕਾਰ ਵਲੋੰ ਦੇਸ਼ ਦੀ ਸੰਸਦ ਨੂੰ ਭਰੋਸੇ ‘ਚ ਲਏ ਬਗੈਰ ਅਮਰੀਕਾ ਨਾਲ ਕੀਤੇ ਦੇਸ਼ ਦੇ ਹਿਤਾਂ ਲਈ ਬੇਹੱਦ ਘਾਤਕ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰੀ ਮੰਤਰੀਆਂ ਤੇ ਸੰਘ-ਭਾਜਪਾ ਆਗੂਆਂ…

Read More

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਬਾਬਾ ਦੀਪ ਸਿੰਘ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ ਰਾਹੋਂ ਨਵਾਂਸ਼ਹਿਰ ਰਾਹੋਂ 29 ਜਨਵਰੀ (ਕੁਲਵਿੰਦਰ ਸਿੰਘ ਰਾਹੋਂ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਰਾਹੋਂ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ੁਭ ਦਿਹਾੜੇ ਤੇ ਗੁਰਦੁਆਰਾ ਕਲਗੀਧਰ ਸਾਹਿਬ ਮੁਹੱਲਾ ਪਹਾੜ ਸਿੰਘ ਰਾਹੋਂ ਤੋ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ…

Read More

ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਵੱਲੋਂ ਕੀਤਾ ਜਨਰਲ ਇਜ਼ਲਾਸ

ਜਥੇਬੰਦੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਡੱਟ ਕੇ ਪਹਿਰਾ ਦੇਵੇਗੀ :- ਬਾਈ ਨਛੱਤਰ ਸਿੰਘ ਕਿਸ਼ਨਗੜ 29 ਜਨਵਰੀ (ਸੁਰਜੀਤ ਪਾਲ ) ਅੱਜ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਦਾ ਜਨਰਲ ਇਜਲਾਸ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। ਅਤੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ। ਇਸ ਮੌਕੇ…

Read More

ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ -2026 ਦਾਖਲਾ ਮੁਹਿੰਮ ਸੈਂਟਰ ਨਾਨਕ ਨਗਰੀ ਤੋਂ ਸ਼ੁਰੂਆਤ

ਫਗਵਾੜਾ 29 ਜਨਵਰੀ (ਪਰਮਿੰਦਰ ਸਿੰਘ ) – ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿੱਖਿਆ ਸੰਸਥਾਵਾਂ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦੇ ਬੇਮਿਸਾਲ ਕਾਰਜ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਜੀਵ ਕੁਮਾਰ ਹਾਂਡਾ ਫਗਵਾੜਾ-2 ਅਤੇ ਬਲਾਕ ਫਗਵਾੜਾ ਦੇ ਬਲਾਕ ਕੋਆਰਡੀਨੇਟਰ ਅਤੇ ਸੈਂਟਰ ਹੈਡ ਟੀਚਰ ਨਵਤੇਜ ਸਿੰਘ ਦੀ…

Read More

ਗੁਰਦੁਆਰਾ ਗੁਰਦੇਵ ਨਗਰ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ 28 ਜਨਵਰੀ (ਪਰਮਿੰਦਰ ਸਿੰਘ ) ਸਿੱਖ ਕੌਮ ਦੇ ਮਹਾਨ ਸ਼ਹੀਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਅਜ਼ਮਤ ਲਈ ਆਪਣਾ ਸੀਸ ਤਲੀ ਤੇ ਰੱਖ ਕੇ ਆਪਾ ਕੁਰਬਾਨ ਕਰਨ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ ਬਾਬਾ ਜੀ ਦਾ ਜਨਮ ਦਿਹਾੜਾ…

Read More

ਸ਼ਿਵ ਰਾਮ ਕਲਾ ਮੰਚ ਨੇ ਮਾਡਲ ਹਾਊਸ ਵਿਖੇ ਗਣਤੰਤਰ ਦਿਵਸ ਮਨਾਇਆ

ਜਲੰਧਰ, 28 ਜਨਵਰੀ (ਪਰਮਿੰਦਰ ਸਿੰਘ ) – ਸ਼ਿਵ ਰਾਮ ਕਲਾ ਮੰਚ, ਸ਼੍ਰੀ ਰਾਮ ਲੀਲਾ ਕਮੇਟੀ, ਮਾਡਲ ਹਾਊਸ ਵੱਲੋਂ 77ਵਾਂ ਗਣਤੰਤਰ ਦਿਵਸ ਚਾਰ ਮਾਰਲਾ ਪਾਰਕ, ਮਾਡਲ ਹਾਊਸ ਵਿਖੇ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਤਿਰੰਗਾ ਲਹਿਰਾਉਣ ਦੀ ਰਸਮ ਸ਼੍ਰੀ ਸੁਰਿੰਦਰ ਸ਼ਰਮਾ, ਸੇਵਾਮੁਕਤ ਜ਼ਿਲ੍ਹਾ ਮੈਨੇਜਰ, ਸਹਿਕਾਰੀ ਬੈਂਕ ਅਤੇ ਮੰਡਲ ਪ੍ਰਧਾਨ, ਭਾਰਤ ਸਵਾਭਿਮਾਨ ਜਲੰਧਰ, ਸ਼੍ਰੀਮਤੀ ਸ਼ੋਭਾ ਭਗਤ ਆਪ ਨੇਤਰੀ…

Read More

ਅਯੁੱਧਿਆ ਵਿੱਚ, ਰਾਮ ਮੰਦਰ ਦੇ ਮੂਰਤੀ ਸਥਾਪਨਾ ਦਿਵਸ ਦੇ ਮੌਕੇ ‘ਤੇ, ਸਿੱਧ ਬਾਬਾ ਬਾਲਕ ਨਾਥ ਦੇ ਬਾਜ਼ਾਰ ਖੇਤਰ ਵਿੱਚ ਸੁੰਦਰਕਾੰਡ ਪਾਠ ਅਤੇ ਕੀਰਤਨ ਕੀਤਾ ਗਿਆ

6 ਫਰਵਰੀ ਨੂੰ, ਭੋਲੇ ਬਾਬਾ ਦੀ ਇੱਕ ਵਿਸ਼ਾਲ ਸਵੇਰ ਦੀ ਪ੍ਰਵਾਤਫੇਰੀ ਬਾਬਾ ਬਾਲਕ ਨਾਥ ਮੰਦਰ ਤੋਂ ਰਵਾਨਾ ਹੋਵੇਗੀ ਨਵਾਸ਼ਹਿਰ/ਰਾਹੋਂ 27 ਜਨਵਰੀ (ਕੁਲਵਿੰਦਰ ਸਿੰਘ ਰਾਹੋਂ) ਅਯੁੱਧਿਆ ਵਿੱਚ, ਵੀਰਵਾਰ, 22 ਜਨਵਰੀ ਨੂੰ, ਭਗਵਾਨ ਸ਼੍ਰੀ ਰਾਮ ਅਤੇ ਸ਼੍ਰੀ ਰਾਮ ਲੱਲਾ ਦੀ ਮੂਰਤੀ ਦਾ ਅਭਿਨੈ ਸ਼੍ਰੀ ਰਾਮ ਦਰਬਾਰ, ਸ਼੍ਰੀ ਜੰਗੀ ਸ਼ਿਵਾਲਾ ਅਤੇ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ, ਮੇਨ…

Read More

ਪਿੰਡ ਭੰਗਰਨੀ ਸ਼ਹੀਦ ਭਾਈ ਪਿਆਰਾ ਸਿੰਘ ਯਾਦਗਾਰੀ ਗੇਟ ਵਿਚ ਫਸਿਆ ਟਿੱਪਰ ਜਾਨੀ ਨੁਕਸਾਨ ਤੋਂ ਬਚਾਅ

ਮੇਹਟਿਆਣਾ 26 ਜਨਵਰੀ (ਜਗਤਾਰ ਸਿੰਘ ਭੂੰਗਰਨੀ ) ਅੱਜ ਸਵੇਰ ਸਾਰ ਲਗਭਗ ਸਵਾ ਕੁ ਅੱਠ ਵਜੇ ਇਕ ਸ਼ਤੀਸ਼ ਅਗਰਵਾਲ ਕੰਪਨੀ ਦਾ ਇਕ ਟਿੱਪਰ ਨੰ- PB08 CB 9386 ਜਿਸ ਨੂੰ ਡਰਾਈਵਰ ਬਲਵੀਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਜਗਤਪੁਰ ਜੱਟਾਂ ਚਲਾ ਰਿਹਾ ਸੀ । ਉਸਦੇ ਦੱਸਣ ਮੁਤਾਬਿਕ ਜਦੋਂ ਉਹ ਮੇਹਟੀਆਣਾ ਗੜ ਸ਼ੰਕਰ ਵਾਲੀ ਸੜਕ ਤੋਂ ਪਿੰਡ ਭੰਗਰਨੀ ਵੱਲ…

Read More

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜਣ ਦਾ ਫੈਸਲਾ

ਮੇਹਟਿਆਣਾ (ਜਗਤਾਰ ਸਿੰਘ ਭੂੰਗਰਨੀ )- ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਮੋਗਾ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁਲਾਜ਼ਮ ਆਗੂਆਂ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਬ੍ਰਾਂਚ ਜਲੰਧਰ ਦੇ ਜਨਰਲ ਸਕੱਤਰ ਰਣਜੀਤ ਸਿੰਘ ਅਤੇ ਜਾਇੰਟ ਸਕੱਤਰ ਪਰਮਜੀਤ ਸਿੰਘ ਨਡਾਲੋ ਨੇ ਭਗਵੰਤ ਮਾਨ ਸਰਕਾਰ ‘ਤੇ…

Read More