7 ਜਨਵਰੀ ਦੇ ਡੀ ਸੀ ਦਫਤਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ – ਸਨਾਵਾ
ਨਵਾਂਸ਼ਹਿਰ ਰਾਹੋਂ 6 ਜਨਵਰੀ (ਕੁਲਵਿੰਦਰ ਸਿੰਘ ਰਾਹੋਂ ) ਕੇਂਦਰ ਦੀ ਮੋਦੀ ਸਰਕਾਰ ਵਲੋਂ ਮਗਨਰੇਗਾ ਖਤਮ ਕਰਕੇ ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈਕੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ ਸੀ ਦਫਤਰ ਨਵਾਂਸ਼ਹਿਰ ਅੱਗੇ 7 ਜਨਵਰੀ ਨੂੰ 11 ਵਜੇ ਦਿੱਤੇ ਜਾ ਰਹੇ ਜਿਲਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ…
