ਰਾਹੋਂ ਪੁਲਿਸ ਨੇ 18 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕੀਤਾ ਗ੍ਰਿਫਤਾਰ

ਨਵਾਂਸ਼ਹਿਰ ਰਾਹੋਂ 25 ਦਸੰਬਰ (ਕੁਲਵਿੰਦਰ ਸਿੰਘ ਰਾਹੋਂ) :-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ ਚ’ 18 ਨਸ਼ੀਲੀਆਂ ਗੋਲੀਆ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ,ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਰਾਹੋਂ ਤੋਂ ਹੁੰਦੇ ਹੋਏ ਘੱਕੇਵਾਲ ਰੋਡ ਹੁੰਦੇ ਹੋਏ ਬਿਸਤ…

Read More

26 ਦਸੰਬਰ ਨੂੰ ਰਾਹੋਂ ਤੋਂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਤੱਕ ਪੈਦਲ ਯਾਤਰਾ ਹੋਵੇਗੀ ਰਵਾਨਾ

ਨਵਾਂਸ਼ਹਿਰ ਰਾਹੋਂ, 25 ਦਸੰਬਰ (ਕੁਲਵਿੰਦਰ ਸਿੰਘ ਰਾਹੋਂ ) ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮੁਹੱਲਾ ਦੀਵਾਨਿਆਂ ਰਾਹੋਂ ਤੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਤੱਕ 26 ਦਸੰਬਰ ਨੂੰ ਸਵੇਰੇ 9 ਵਜੇ ਪੈਦਲ ਯਾਤਰਾ ਦੀ ਆਰੰਭਤਾ ਕੀਤੀ ਜਾਵੇਗੀ। ਇਹ ਯਾਤਰਾ ਹਲਕਾ ਨਵਾਂਸ਼ਹਿਰ ਤੋਂ ਐਮ ਐਲ…

Read More

ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆ ਦੇ ਸ਼ਹੀਦੀ ਦਿਵਸ ‘ਤੇ ਦੁੱਧ ਦੇ ਲੰਗਰ ਦੀ ਸੇਵਾ ਦਾ ਆਯੋਜਨ ਕੀਤਾ।

ਨਵਾਂਸ਼ਹਿਰ ਰਾਹੋਂ 25 ਦਸੰਬਰ :- ਦੋਆਬਾ ਗਰੁੱਪ ਆਫ਼ ਕਾਲਜ ਰਾਹੋਂ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆ ਦੇ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ‘ਤੇ ਦੁੱਧ ਦੇ ਲੰਗਰ ਦੀ ਸੇਵਾ ਦਾ ਆਯੋਜਨ ਕੀਤਾ, ਸਾਹਿਬਜਾਦੇ ਬਾਬਾ ਅਜੀਤ ਸਿੰਘ, ਬਾਬਾ ਜੁਜ਼ਾਰ ਸਿੰਘ , ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀਆਂ ਸਰਵਉੱਚ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਦਿੰਦੇ…

Read More

ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਸਮਰਪਿਤ ਤੀਸਰਾ ਸਵੈਂ ਇਛੱਕ ਖੂਨਦਾਨ 27 ਨੂੰ

ਨਵਾਂਸ਼ਹਿਰ ਰਾਹੋਂ 24 ਦਸੰਬਰ (ਕੁਲਵਿੰਦਰ ਸਿੰਘ ਰਾਹੋਂ) :-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਡੇ ਅਤੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਮਾਤਾ ਗੁਜਰ ਕੌਰ ਨੂੰ ਕੀ ਨੂੰ ਕੋਟੀ ਕੋਟੀ ਪ੍ਰਣਾਮ ਕਰਦਿਆਂ ਹੋਇਆ ਧੰਨ ਧੰਨ ਛੋਟੇ ਸਾਹਿਬਜ਼ਾਦੇ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਸਵੈ ਇੱਕ ਖੂਨ ਦਾ ਕੈਂਪ ਅਮਨ ਪੈਲਸ…

Read More

ਇਫਟੂ ਨੇ ਨਵਾਂਸ਼ਹਿਰ ਵਿਚ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਨਵਾਂਸ਼ਹਿਰ ਰਾਹੋਂ 24 ਦਸੰਬਰ (ਕੁਲਵਿੰਦਰ ਸਿੰਘ ਰਾਹੋਂ ):- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼( ਇਫਟੂ) ਵਲੋਂ ਅੱਜ ਨਵਾਂਸ਼ਹਿਰ ਵਿਖੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਇਫਟੂ ਦੇ ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਬਬਲੂ ਕੁਮਾਰ ਸਲੋਹ ਆਦਿ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ…

Read More

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਚਰਚਾ ਲਈ 04 ਜਨਵਰੀ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਅਕਾਲੀ ਤੇ ਬੀਐਸਪੀ ਦੇ ਵਿਧਾਇਕ ਨੂੰ ਵੱਡੇ ਵਫਦਾਂ ਰਾਹੀਂ ਮਿਲ ਕੇ ਦਿੱਤੇ ਜਾਣਗੇ ਮੰਗ ਪੱਤਰ

ਜਲੰਧਰ 24 ਦਸੰਬਰ 2025 (ਪਰਮਿੰਦਰ ਸਿੰਘ ) ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਨੂੰ ਲੈਕੇ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਈਸੜੂ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਸਾਂਝੇ ਫਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ । ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ…

Read More

ਪ.ਸ.ਸ.ਫ.ਵਲੋਂ ਜੇ.ਪੀ.ਐੱਮ.ਓ.ਦੀ 28 ਦਸੰਬਰ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ

ਜਲੰਧਰ 24 ਦਸੰਬਰ ( ਪਰਮਿੰਦਰ ਸਿੰਘ ) ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜਿਲਾ ਜਲੰਧਰ ਦੀ ਮੀਟਿੰਗ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ ।ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ ਸ ਸ ਫ ਦੇ ਸੂਬਾ ਜਨਰਲ ਸਕੱ ਜੀਤਰ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜਮ ਫੈਡਰੇਸਨਦੀ ਕੇਂਦਰੀ ਕਮੇਟੀ ਮੈਂਬਰ…

Read More

ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਜਾ ਰਹੇ ਦਸਵੇਂ ਵਾਰਸ਼ਿਕ ਭੰਡਾਰੇ ਦੇ ਸੰਬੰਧ ਵਿੱਚ ਕਮਲਜੀਤ ਸਿੰਘ ਭਾਟੀਆਂ ਨੂੰ ਦਿੱਤਾ ਗਿਆ ਸੱਦਾ ਪੱਤਰ

ਜਲੰਧਰ 24 ਦਸੰਬਰ ( ਪਰਮਿੰਦਰ ਸਿੰਘ ) ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦਿਲਬਾਗ ਨਗਰ ਵੱਲੋਂ ਬਾਬਾ ਬਾਲਕ ਦਾ ਮੰਦਰ ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਜਾ ਰਹੇ ਦਸਵੇਂ ਵਾਰਸ਼ਿਕ ਭੰਡਾਰੇ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਆਗੂ ਅਤੇ ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੂੰ ਸੱਦਾ ਪੱਤਰ ਦਿੱਤਾ ਗਿਆ । ਇਸ…

Read More

ਕਮਿਸ਼ਨਰ ਆਫ਼ ਪੁਲਿਸ ਜਲੰਧਰ ਧਨਪ੍ਰੀਤ ਕੌਰ ਦਾ ਪੰਜਾਬ ਪ੍ਰੈੱਸ ਕਲੱਬ ਦੌਰਾ

ਜਲੰਧਰ 23 ਦਸੰਬਰ(ਪਰਮਿੰਦਰ ਸਿੰਘ ):-ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਕਮਿਸ਼ਨਰ ਪੁਲਿਸ ਨੇ ਪੱਤਰਕਾਰ ਭਾਈਚਾਰੇ ਨਾਲ ਸੰਵਾਦ ਕੀਤਾ ਅਤੇ ਕਾਨੂੰਨ-ਵਿਵਸਥਾ,…

Read More

ਨਗਰ ਕੌਂਸਲ ਰਾਹੋਂ ਨੇ ਰਿਟਾਇਰਲ ਡਿਊਜ ਦੀ ਕੀਤੀ ਅਦਾਇਗੀ

ਨਵਾਂਸ਼ਹਿਰ ਰਾਹੋਂ, 23 ਦਸੰਬਰ (ਕੁਲਵਿੰਦਰ ਸਿੰਘ ਰਾਹੋਂ) ਨਗਰ ਕੌਂਸਲ ਰਾਹੋਂ ਵਿਖੇ ਅੱਜ ਮਾਨਯੋਗ ਐਮ.ਐਲ.ਏ ਡਾ. ਨਛੱਤਰ ਪਾਲ ਜੀ, ਪ੍ਰਧਾਨ ਅਮਰਜੀਤ ਸਿੰਘ, ਕਾਰਜ ਸਾਧਕ ਅਫਸਰ, ਸਰਦਾਰ ਕਰਨੈਲ ਸਿੰਘ ਭਿੰਡਰ ਜੀ ਅਤੇ ਮਿਊਸਪਲ ਸਟਾਫ ਦੀ ਹਾਜਰੀ ਵਿੱਚ ਨਗਰ ਕੌਸਲ ਰਾਹੋ ਤੋ ਸੇਵਾ ਮੁਕਤ ਹੋਏ ਦੋ ਕਰਮਚਾਰੀਆਂ ਸ੍ਰੀ ਅਜੈ ਕੁਮਾਰ ਨੂੰ 26.75 ਲੱਖ ਰੁਪਏ ਅਤੇ ਸ੍ਰੀ ਵਿਨੋਦ ਕੁਮਾਰ…

Read More