Headlines

ਸੰਤ ਬਾਬਾ ਲਾਲ ਸਿੰਘ ਦੀ ਬਾਰਵੀਂ ਬਰਸੀ ਤੇ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ

ਜਲੰਧਰ 14 ਸਤੰਬਰ (ਪਰਮਿੰਦਰ ਸਿੰਘ ) ਅੱਜ ਗੁਰਦੁਆਰਾ ਬੀਬਾ ਨਿਰੰਜਨ ਕੌਰ ਲਾਇਲਪੁਰੀ ਡੇਰਾ ਬਸ਼ੀਰਪੁਰਾ ਜਲੰਧਰ ਵਿਖੇ ਡੇਰੇ ਦੇ ਮੁਖੀ ਸੰਤ ਬੀਬਾ ਸੁਖਵਿੰਦਰ ਕੌਰ ਜੀ ਦੇ ਵੱਲੋਂ ਸ੍ਰੀਮਾਨ ਸੰਤ ਬਾਬਾ ਲਾਲ ਸਿੰਘ ਜੀ ਦੀ ਬਾਰਵੀਂ ਬਰਸੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਈ ਗਈ ਜਿਸ ਮੌਕੇ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ…

Read More

ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵਿਸ਼ਾਲ ਦੀਵਾਨ ’ਚ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਨਵਾਂਸ਼ਹਿਰ ਰਾਹੋਂ, 14 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦਸਾਂ ਪਾਤਸ਼ਾਹੀਆਂ ਦੀ ਜੋਤ, ਚਵਰ ਤਖ਼ਤ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ…

Read More

13 ਵਾਂ ਸ਼੍ਰੀ ਗਣੇਸ਼ ਉਤਸਵ 18, ਤੋ 20 ਤੱਕ ਮਨਾਇਆ ਜਾਵੇਗਾ

ਨਵਾਂਸ਼ਹਿਰ ਰਾਹੋਂ 14 ਸਤੰਬਰ (ਕੁਲਵਿੰਦਰ ਸਿੰਘ ਰਾਹੋਂ ) ਹਰ ਸਾਲ ਦੀ ਤਰ੍ਹਾਂ 18,19,20 ਸਤੰਬਰ ਨੂੰ 13ਵਾਂ ਸ਼੍ਰੀ ਗਣੇਸ਼ ਉਤਸਵ ਮਨਾਉਣ ਲਈ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਰੇਸ਼ ਪ੍ਰਭਾਕਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਵਿੰਦਰ ਸ਼ਰਮਾ ਤੇ ਵਿਜੇ ਅਰੋੜਾ ਨੇ ਦੱਸਿਆ ਕਿ 18 ਸਤੰਬਰ ਨੂੰ ਸਵੇਰੇ 10…

Read More

ਸੈਂਕੜੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ

ਨਵਾਂਸ਼ਹਿਰ ਰਾਹੋਂ 13 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਅੱਜ ਸ. ਪ੍ਰਭਜੋਤ ਸਿੰਘ ਭਾਰਟਾ ਦੀ ਰਹਨੁਮਾਈ ਹੇਠ ਅਤੇ ਸ. ਹਰਦੀਪ ਸਿੰਘ ਮਲਕਪੁਰ (ਸਾਬਕਾ ਸਰਪੰਚ) ਜੀ ਦੀ ਅਗਵਾਈ ਵਿੱਚ ਪਿੰਡ ਮਲਕਪੁਰ ਦੇ ਸਰਪੰਚ ਦਵਿੰਦਰ ਲਾਲ ਸੰਤੋਖ ਸਿੰਘ ਫੌਜੀ ਸਾਬਕਾ ਸਰਪੰਚ, ਕੁਲਵੰਤ ਕੌਰ ਸਾਬਕਾ ਸਰਪੰਚ,ਸ਼ਿੰਗਾਰਾ ਸਿੰਘ ਪੰਚ,ਪਰਮਜੀਤ ਸਿੰਘ ਪੰਚ,ਮਨਜੀਤ ਸਿੰਘ ਪੰਚ,ਮਹਿੰਦਰ ਕੌਰ ਸਾਬਕਾ ਪੰਚ,ਮਨੀ ਕੁਮਾਰ ਕਮੇਟੀ ਪ੍ਰਧਾਨ,ਰਾਕੇਸ਼ ਕੁਮਾਰ,ਦਵਿੰਦਰ ਸਿੰਘ,ਅਵਤਾਰ…

Read More

ਡਿਪਟੀ ਸਪੀਕਰ ਵਿਧਾਨ ਸਭਾ ਦੀ ਗੜ੍ਹਸ਼ੰਕਰ ਰਿਹਾਇਸ਼ ਦੇ ਘਿਰਾਓ ਵਿੱਚ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ: ਪੈਨਸ਼ਨਰ ਆਗੂ

ਫ਼ਗਵਾੜਾ:13ਸਤੰਬਰ (ਪਰਮਿੰਦਰ ਸਿੰਘ ) ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 12-13 ਸਤੰਬਰ ਨੂੰ ਵੱਖ ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੀਆਂ ਰਿਹਾਇਸ਼ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਅਨੁਸਾਰ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕਿਸ਼ਨ ਸਿੰਘ ਰੋੜੀ ਦੀ ਗੜ੍ਹਸ਼ੰਕਰ ਵਿਖੇ…

Read More

ਪੰਜਾਬ ਪ੍ਰੈੱਸ ਕਲੱਬ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ

ਕਲੱਬ ‘ਚ ਬਿਹਤਰ ਸਹੂਲਤਾਂ ਲਈ ਹੋਰ ਵਿੱਤੀ ਸਹਾਇਤਾ ਦੇਣ ਦਾ ਵੀ ਦਿੱਤਾ ਭਰੋਸਾ ਜਲੰਧਰ, 13 ਸਤੰਬਰ (ਪਰਮਿੰਦਰ ਸਿੰਘ ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ…

Read More

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾ ਵਿਖੇ ਮਾਤਾ ਗੁਜਰੀ ਸੇਵਾ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਕਰਵਾਏ ਗਏ

ਜਲੰਧਰ 13 ਸਤੰਬਰ (ਪਰਮਿੰਦਰ ਸਿੰਘ ) ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬਸਤੀ ਪੂਜਾ ਵਿਖੇ ਕਰਵਾਏ ਗਏ l ਇਹਨਾਂ ਸਮਾਗਮ ਵਿੱਚ ਅਖੰਡ ਕੀਰਤਨੀ ਜਥਾ ਭਾਈ ਹਰਮੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਨੇ ਕੀਰਤਨ ਰਾਹੀ ਸੰਗਤਾਂ…

Read More

ईरान के राष्ट्रपति ने राष्ट्रपति, श्रीमती द्रौपदी मुर्मु से मुलाकात की

ईरान इस्लामी गणराज्य के राष्ट्रपति, महामहिम डॉ. मसूद पेज़ेश्कियान ने आज, 12 सितंबर 2026 को राष्ट्रपति भवन में भारत की राष्ट्रपति, श्रीमती द्रौपदी मुर्मु से मुलाकात की।भारत की अपनी पहली यात्रा पर राष्ट्रपति पेज़ेश्कियान का स्वागत करते हुए, राष्ट्रपति ने भारत की ब्रिक्स अध्यक्षता के दौरान ईरान से मिले समर्थन के लिए आभार व्यक्त किया। दोनों नेताओं ने ईरान और भारत के…

Read More

26 ਵਾਰ ਖੂਨਦਾਨ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ ਰਾਹੋਂ, 12 ਸਤੰਬਰ(ਕੁਲਵਿੰਦਰ ਸਿੰਘ ਰਾਹੋਂ) : ਖੂਨਦਾਨ ਮਹਾਂਦਾਨ ਹੈ।ਇਸੇ ਵਿਚਾਰਧਾਰਾ ਨੂੰ ਮਨ ਵਿਚ ਲੈ ਕੇ ਤੁਰੇ ਪਿੰਡ ਸਾਹਿਬਾ ਤਹਿ ਬਲਾਚੌਰ ਜਿਲ੍ਹਾ ਸ਼ ਭ ਸ ਨਗਰ ਦੇ ਨਿਵਾਸੀ ਅਤੇ ਪੰਜਾਬ ਪੁਲਿਸ ਵਿਚ ਬਤੌਰ ਮੁੱਖ ਮੁਣਸ਼ੀ ਥਾਣਾ ਪੋਜੇਵਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਸਮੁੱਖ ਸੁਭਾਅ ਦੇ ਮਾਲਕ ਹਨੀ ਕੁਮਾਰ ਨੇ ਆਪਣੇ ਜੀਵਨ ਵਿਚ ਹੁਣ ਤੱਕ 26 ਵਾਰ…

Read More

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਅੱਗੇ ‘ਪੰਜਾਬ ਮੰਗਦਾ ਹੈ ਜਵਾਬ’ ਤਹਿਤ ਰੋਸ ਪ੍ਰਦਰਸ਼ਨ

ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਾ ਜਥੇਬੰਦੀ ਵੱਲੋਂ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਘਿਰਾਓ ਨਵਾਂਸ਼ਹਿਰ ਰਾਹੋਂ 12 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਚਲਾਈ ਜਾ ਰਹੀ ‘ਪੰਜਾਬ ਮੰਗਦਾ ਹੈ ਜਵਾਬ’ ਮੁਹਿੰਮ ਤਹਿਤ ਕੈਬਨਿਟ…

Read More