ਪੰਜਾਬ ਪ੍ਰੈੱਸ ਕਲੱਬ ਵੱਲੋਂ ਦੋ ਮਹਿਲਾ ਪੱਤਰਕਾਰਾਂ ਨਾਲ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਾ
ਜਲੰਧਰ, 5 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਪ੍ਰੈੱਸ ਕਲੱਬ ਗਵਰਨਿੰਗ ਕੌਂਸਲ ਨੇ ਦਿੱਲੀ ਵਿੱਚ ਦੋ ਮਹਿਲਾ ਪੱਤਰਕਾਰਾਂ ਸ਼ਾਹੀਨ ਖ਼ਾਨ ਅਤੇ ਨਫ਼ੀਸਾ ਖ਼ਾਨ, ਨਾਲ ਦਿੱਲੀ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਅਤੇ ਦੁਰਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਦੋਵੇਂ ਪੱਤਰਕਾਰ ਦਿੱਲੀ ਦੇ ਸਾਕੇਤ ਇਲਾਕੇ ਵਿੱਚ ਇੱਕ ਸਰਕਾਰੀ ਸਮਾਗਮ ਦੀ ਕਵਰੇਜ ਕਰ…
