ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਡ੍ਰੋਨ ਸ਼ੋਅ

ਅਗਲੇ ਮਹੀਨੇ ਜਲੰਧਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ‘ਤੇ ਅਜਿਹੇ 6 ਸ਼ੋਅ ਕਰਵਾਏ ਜਾਣਗੇ ਜਲੰਧਰ 30 ਅਗਸਤ (ਪਰਮਿੰਦਰ ਸਿੰਘ ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅਗਲੇ ਮਹੀਨੇ ਜਲੰਧਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ‘ਤੇ ਅਜਿਹੇ 6…

Read More

” ਮਾਨਾ ! ਡਰਦੇ ਨਹੀਂ ਤੇਰੀ ਘੁਰਕੀ ਤੋਂ ਖਿੱਚ ਲਵਾਂਗੇ ਕੁਰਸੀ ਤੋਂ”\

ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਮਕੀ ਭਰੇ ਟਵੀਟ ਦੀਆਂ ਕਾਪੀਆਂ ਸਾੜੀਆਂ ਫਗਵਾੜਾ  29 ਅਗਸਤ (ਪਰਮਿੰਦਰ ਸਿੰਘ ) ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਪ੍ਰਤੀ ਆਰ ਪਾਰ ਦੀ ਲੜਾਈ ਦੀ ਸ਼ੁਰੂਆਤ ਹੋ ਗਈ ਹੈ। ਇਸ ਗੱਲ ਪ੍ਰਗਟਾਵਾ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਆਗੂ ਗਣੇਸ਼ ਭਗਤ, ਸਤਨਾਮ…

Read More

ਜਮਹੂਰੀ ਕਿਸਾਨ ਸਭਾ 1 ਸਤੰਬਰ ਨੂੰ ਲੱਗ ਰਹੇ ਚੰਡੀਗੜ੍ਹ ਮੋਰਚੇ ‘ਚ ਕਰੇਗੀ ਭਰਵੀਂ ਸ਼ਮੂਲੀਅਤ- ਡਾ. ਅਜਨਾਲਾ

20-21 ਸਤੰਬਰ ਨੂੰ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫਰੰਸ ਹੋਵੇਗੀ ਜਲੰਧਰ ‘ਚ- ਸੰਧੂ ਜਲੰਧਰ 29 ਅਗਸਤ (ਪਰਮਿੰਦਰ ਸਿੰਘ  ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਜੋ ਕਿ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਪੰਜਾਬ ਤੇ…

Read More

ਮੁੱਖ ਮੰਤਰੀ ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਕੀਤੇ ਟਵੀਟ ਅਤੇ ਕਾਰਵਾਈ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕ ਕੇ ਮੁਲਾਜ਼ਮਾਂ ਨਾਲ ਕੀਤੀ ਇੱਕਜੁੱਟਤਾ ਜ਼ਾਹਰ: ਪੈਨਸ਼ਨਰ ਆਗੂ

ਮੁਲਾਜ਼ਮਾਂ ਨੂੰ ਹੜਤਾਲ ਦੇ ਪੱਧਰ ਤੱਕ ਲੈ ਕੇ ਜਾਣ ਲਈ ਗੱਲਬਾਤ ਕਰਨ ਤੋਂ ਵਾਰ ਵਾਰ ਭਗੌੜਾ ਮੁੱਖ ਮੰਤਰੀ ਪੰਜਾਬ ਜ਼ਿੰਮੇਵਾਰ ਫ਼ਗਵਾੜਾ:29 ਅਗੱਸਤ( ਪਰਮਿੰਦਰ ਸਿੰਘ    ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 27 ਅਗੱਸਤ ਨੂੰ ਮੁਲਾਜ਼ਮਾਂ ਦੀ ਮਹਾਂ ਹੜਤਾਲ ਦੇ ਮੌਕੇ ‘ਤੇ ਕੀਤੇ ਟਵੀਟ ਕਿ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ…

Read More

ਕੈਬਿਨੇਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ਕਰੀਬ 1300 ਸਤਿਕਾਰ ਸਖੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਅੱਜ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਵਿਨੀਤ ਧੀਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਇਥੇ ਬਸਤੀ ਪੀਰ ਦਾਦ…

Read More

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’

ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਕਰਵਾਏ ਜਾਣਗੇ ਮੁਕਾਬਲੇ ਜਲੰਧਰ 27 ਅਗਸਤ (ਪਰਮਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ…

Read More

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਤਹਿਸੀਲ ਫਗਵਾੜਾ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਨਾ ਮੰਨਣ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਫਗਵਾੜਾ:- ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸਮੂਹਿਕ ਛੁੱਟੀ ਲੈਕੇ ਤਹਿਸੀਲ ਤਹਿਸੀਲ ਫਗਵਾੜਾ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਫਗਵਾੜਾ ਵਿੱਚ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਜੱਥੇਬੰਦੀਆਂ…

Read More

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਮੱਟੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਮੱਝਾ ਦਾ ਅਚਨਚੇਤ ਨਿਰੀਖਣ

ਫਗਵਾੜਾ 26 ਅਗਸਤ (ਪਰਮਿੰਦਰ ਸਿੰਘ ):- ਜ਼ਿਲ੍ਹਾ ਕਪੂਰਥਲਾ ਦੇ ਬਲਵਿੰਦਰ ਸਿੰਘ ਮੱਟੂ ਉਪ ਸਿੱਖਿਆ ਅਧਿਕਾਰੀ ਐਲੀਮੈਂਟਰੀ ਵੱਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਫਗਵਾੜਾ -2 ਦੇ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਮੱਝਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਸਮੱਗਰਾ ਤਹਿਤ ਪ੍ਰਾਪਤ ਹੋਈਆਂ ਪ੍ਰਾਪਤ ਗ੍ਰਾਟਾਂ ਵੱਖ ਵੱਖ ਨਾਲ ਉਸਾਰੀ ਨਾਲ ਸਮਾਟ ਰੂਮ ਸਕੂਲ ਦੇ ਕਮਰਿਆਂ ਨੂੰ…

Read More

ਅਧਿਆਪਕ 27 ਅਗਸਤ ਦੇ ਮਹਾਂ ਬੰਦ ਦੌਰਾਨ ਧਰਨਿਆਂ ਵਿੱਚ ਸ਼ਾਮਲ ਹੋਣਗੇ

ਅਧਿਆਪਕ ਆਗੂਆ ਨੇ ਸਮੂਹਿਕ ਛੁੱਟੀ ਤੇ ਜਾਣ ਸਬੰਧੀ ਏ ਡੀ ਸੀ ਫਗਵਾੜਾ ਨੂੰ ਦਿੱਤਾ ਅਗਾਂਊ ਨੋਟਿਸ ਫਗਵਾੜਾ 25 ਅਗਸਤ (ਪਰਮਿੰਦਰ ਸਿੰਘ ) – ਤਹਿਸੀਲ ਫਗਵਾੜਾ ਸਮੂਹਿਕ ਜੱਥੇਬੰਦੀਆਂ ਦੇ ਅਧਿਆਪਕ ਜਥੇਬੰਦੀਆਂ ਵੱਲੋਂ ਅਧਿਆਪਕਾਂ ਆਗੂਆਂ ਸਤਵੰਤ ਸਿੰਘ ਟੂਰਾ, ਗਣੇਸ਼ ਭਗਤ, ਸਤਨਾਮ ਸਿੰਘ ਰੰਧਾਵਾ, ਦਲਜੀਤ ਸਿੰਘ ਸੈਣੀ, ਜਸਬੀਰ ਸਿੰਘ, ਗੁਰਮੁਖ ਸਿੰਘ ਲੋਕ ਪ੍ਰੇਮੀ, ਹਰਵਿੰਦਰ ਸੇਠੀ, ਕੁਲਦੀਪ ਸਿੰਘ, ਸੁਮਿਤ…

Read More

ਲਗਾਤਾਰ ਵੱਧ ਰਹੀ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

29 ਸਤੰਬਰ ਨੂੰ ਸ਼ਹਿਰਾਂ ਕਸਬਿਆਂ ਵਿੱਚ ਵੱਧ ਰਹੀ ਮਹਿੰਗਾਈ ਲਈ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ ਜਲੰਧਰ: 25 ਅਗਸਤ (ਪਰਮਿੰਦਰ ਸਿੰਘ )- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਤੇ ਸੀ.ਪੀ.ਆਈ. (ਐਮ.ਐਲ. ) ਲਿਬ੍ਰੇਸ਼ਨ ਦੇ ਆਗੂਆਂ ਤੇ ਵਰਕਰਾਂ ਨੇ ਇੱਥੋਂ ਦੇ ਬੀਐਮਸੀ ਚੌਂਕ ਵਿਖੇ ਮਹਿੰਗਾਈ ਵਿਰੋਧੀ ਤਖਤੀਆਂ ਲੈ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਹਾਲੀਆ ਸਮੇਂ…

Read More