ਪ.ਸ.ਸ.ਫ. ਜ਼ਿਲ੍ਹਾ ਜਲੰਧਰ ਦੀ ਮੀਟਿੰਗ 05 ਅਗਸਤ ਨੂੰ: ਵਿਰਦੀ,ਸਰੋਏ
ਜਲੰਧਰ:31 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਜਲੰਧਰ ਦੀ ਇੱਕ ਜਰੂਰੀ ਮੀਟਿੰਗ 05 ਅਗੱਸਤ ਦਿਨ ਬੁੱਧਵਾਰ ਨੂੰ 2:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ…
